ਉਪਦੇਸ਼ਕ 7:23 - ਪਵਿੱਤਰ ਬਾਈਬਲ23 ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਪਰੱਖਣ ਲਈ ਆਪਣੀ ਸਿਆਣਪ ਇਸਤੇਮਾਲ ਕੀਤੀ। ਮੈਂ ਆਖਿਆ, “ਮੈਂ ਸਿਆਣਾ ਹੋਵਾਂ?” ਪਰ ਸਿਆਣਪ ਮੈਥੋਂ ਬਹੁਤ ਦੂਰ ਹੈ। See the chapterਪਵਿੱਤਰ ਬਾਈਬਲ O.V. Bible (BSI)23 ਮੈਂ ਬੁੱਧ ਨਾਲ ਇਹ ਸੱਭੋ ਕੁਝ ਪਰਖਿਆ ਹੈ। ਮੈਂ ਆਖਿਆ ਭਈ ਮੈਂ ਬੁੱਧਵਾਨ ਹੋਵਾਂਗਾ ਪਰ ਇਹ ਗੱਲ ਮੈਥੋਂ ਵੱਡੀ ਦੂਰ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਮੈਂ ਬੁੱਧ ਨਾਲ ਇਹ ਸਭ ਕੁਝ ਪਰਖਿਆ ਹੈ। ਮੈਂ ਆਖਿਆ ਕਿ ਮੈਂ ਬੁੱਧਵਾਨ ਹੋਵਾਂਗਾ ਪਰ ਇਹ ਗੱਲ ਮੇਰੀ ਪਹੁੰਚ ਤੋਂ ਦੂਰ ਸੀ See the chapter |