Online Bible

- Advertisements -




ਉਪਦੇਸ਼ਕ 7:26 - ਪਵਿੱਤਰ ਬਾਈਬਲ

26 ਉਹ ਔਰਤ (ਬੇਵਕੂਫੀ) ਮੌਤ ਨਾਲੋਂ ਵੱਧੇਰੇ ਕੌੜੀ ਹੈ, ਉਹ ਇੱਕ ਜਾਲ ਵਰਗੀ ਹੈ, ਉਸ ਦਾ ਦਿਲ ਇੱਕ ਛੇਕ ਹੈ, ਉਸ ਦੇ ਹੱਥ ਬੇੜੀਆਂ ਵਰਗੇ ਹਨ। ਜਿਸ ਬੰਦੇ ਨਾਲ ਪਰਮੇਸ਼ੁਰ ਪ੍ਰਸੰਨ ਹੁੰਦਾ ਹੈ, ਉਸ ਕੋਲੋਂ ਬਚ ਜਾਵੇਗਾ, ਪਰ ਪਾਪੀ ਉਸ ਦੁਆਰਾ ਫੜ ਲਿਆ ਜਾਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

26 ਮੈਂ ਉਸ ਤੀਵੀਂ ਨੂੰ ਮੌਤ ਨਾਲੋਂ ਕੌੜੀ ਜਾਣਦਾ ਹਾਂ ਜਿਹ ਦੇ ਦਿਲ ਫਾਹੀਆਂ ਅਤੇ ਜਾਲ ਹੈ ਜਿਹਦੇ ਹੱਥ ਬੇੜੀਆਂ ਹਨ। ਜਿਹੜਾ ਪਰਮੇਸ਼ੁਰ ਨੂੰ ਪਰਸੰਨ ਕਰਦਾ ਹੈ ਸੋ ਉਹ ਦੇ ਕੋਲੋਂ ਛੁੱਟੇਗਾ ਪਰ ਪਾਪੀ ਉਸ ਤੋਂ ਫੜਿਆ ਜਾਵੇਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਮੈਂ ਉਸ ਇਸਤਰੀ ਨੂੰ ਮੌਤ ਨਾਲੋਂ ਕੌੜੀ ਜਾਣਦਾ ਹਾਂ, ਜਿਸ ਦਾ ਦਿਲ ਫਾਹੀਆਂ ਅਤੇ ਜਾਲ਼ ਹੈ, ਜਿਸ ਦੇ ਹੱਥ ਬੇੜੀਆਂ ਹਨ। ਜਿਹੜਾ ਪਰਮੇਸ਼ੁਰ ਨੂੰ ਪਰਸੰਨ ਕਰਦਾ ਹੈ, ਉਹ ਉਸ ਤੋਂ ਬਚੇਗਾ ਪਰ ਪਾਪੀ ਉਸ ਦਾ ਸ਼ਿਕਾਰ ਹੋ ਜਾਵੇਗਾ

See the chapter Copy




ਉਪਦੇਸ਼ਕ 7:26

Follow us:

Advertisements


Advertisements