ਉਪਦੇਸ਼ਕ 7:27 - ਪਵਿੱਤਰ ਬਾਈਬਲ27-28 “ਅਤੇ ਇਹੀ ਹੈ ਜੋ ਮੈਂ ਪਾਇਆ” ਉਸਤਾਦ ਆਖਦਾ ਹੈ, “ਜਿਉਂ ਮੈਂ ਨਤੀਜਾ ਪ੍ਰਾਪਤ ਕਰਨ ਲਈ ਇੱਕ ਵਿੱਚ ਇੱਕ ਜੋੜ ਰਿਹਾ ਸੀ। ਮੈਂ ਆਪਣੇ ਪੂਰੇ ਅਸਤਿਤ੍ਤਵ ਨਾਲ ਬਾਰ-ਬਾਰ ਕੋਸਿਸ਼ ਕੀਤੀ, ਪਰ ਮੈਂ ਇਸ ਤੇ ਕੰਮ ਨਾ ਕਰ ਸੱਕਿਆ। ਮੈਨੂੰ ਹਜਾਰਾਂ ਵਿੱਚੋਂ ਇੱਕ ਆਦਮੀ ਲੱਭਿਆ, ਪਰ ਮੈਨੂੰ ਇਨ੍ਹਾਂ ਦਰਮਿਆਨੋਁ ਇੱਕ ਔਰਤ ਨਾ ਲੱਭ ਸੱਕੀ। See the chapterਪਵਿੱਤਰ ਬਾਈਬਲ O.V. Bible (BSI)27 ਉਪਦੇਸ਼ਕ ਆਖਦਾ ਹੈ, ਵੇਖੋ, ਮੈਂ ਹਿਸਾਬ ਦੇ ਲਈ ਇੱਕ ਇੱਕ ਨੂੰ ਦੂਜੇ ਦੇ ਨਾਲ ਮਿਲਾ ਕੇ ਇਹੋ ਕੱਢਿਆ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਉਪਦੇਸ਼ਕ ਆਖਦਾ ਹੈ, ਵੇਖੋ, ਮੈਂ ਇੱਕ ਗੱਲ ਨੂੰ ਦੂਜੀ ਗੱਲ ਦੇ ਨਾਲ ਜੋੜ ਕੇ ਇਹ ਖੋਜ ਕੱਢੀ ਹੈ। See the chapter |