ਉਪਦੇਸ਼ਕ 7:29 - ਪਵਿੱਤਰ ਬਾਈਬਲ29 “ਤੱਕਣੀ, ਇਹੀ ਹੈ ਜੋ ਮੈਂ ਲੱਭਿਆ, ਕਿ ਪਰਮੇਸੁਰ ਦੇ ਲੋਕਾਂ ਨੂੰ ਚੰਗਿਆਂ ਬਣਾਇਆ, ਪਰ ਉਹ ਬਹੁਤੇ ਚਾਲਾਕ ਬਣਨ ਦੀ ਕੋਸ਼ਿਸ਼ ਕਰਦੇ ਹਨ।” See the chapterਪਵਿੱਤਰ ਬਾਈਬਲ O.V. Bible (BSI)29 ਵੇਖੋ, ਮੈਂ ਨਿਰਾ ਇਹੋ ਹੀ ਲੱਭਾ ਹੈ ਭਈ ਪਰਮੇਸ਼ੁਰ ਨੇ ਆਦਮੀ ਨੂੰ ਸਿੱਧਾ ਬਣਾਇਆ ਪਰ ਓਹਨਾਂ ਨੇ ਬਾਹਲੀਆਂ ਜੁਗਤਾਂ ਭਾਲੀਆਂ ਹਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਵੇਖੋ, ਮੈਂ ਸਿਰਫ਼ ਇਹੋ ਹੀ ਲੱਭਿਆ ਹੈ ਕਿ ਪਰਮੇਸ਼ੁਰ ਨੇ ਮਨੁੱਖ ਨੂੰ ਸਿੱਧਾ ਬਣਾਇਆ, ਪਰ ਉਹਨਾਂ ਨੇ ਬਹੁਤੀਆਂ ਜੁਗਤਾਂ ਭਾਲੀਆਂ ਹਨ। See the chapter |