ਉਪਦੇਸ਼ਕ 7:5 - ਪਵਿੱਤਰ ਬਾਈਬਲ5 ਮੂਰਖ ਬੰਦੇ ਵਲੋਂ ਕੀਤੀ ਉਸਤਤ ਨਾਲੋਂ ਬਿਹਤਰ ਹੈ ਸਿਆਣੇ ਬੰਦੇ ਵਲੋਂ ਕੀਤੀ ਆਲੋਚਨਾ। See the chapterਪਵਿੱਤਰ ਬਾਈਬਲ O.V. Bible (BSI)5 ਮੂਰਖ ਦਾ ਰਾਗ ਸੁਣਨ ਨਾਲੋਂ ਬੁੱਧਵਾਨ ਦੀ ਤਾੜ ਸੁਣਨੀ ਮਨੁੱਖ ਦੇ ਲਈ ਚੰਗੀ ਹੈ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਮੂਰਖਾਂ ਦੇ ਗੀਤ ਸੁਣਨ ਨਾਲੋਂ ਬੁੱਧਵਾਨ ਦੀ ਝਿੜਕ ਸੁਣਨੀ ਮਨੁੱਖ ਦੇ ਲਈ ਚੰਗੀ ਹੈ। See the chapter |