Online Bible

- Advertisements -




ਉਪਦੇਸ਼ਕ 7:6 - ਪਵਿੱਤਰ ਬਾਈਬਲ

6 ਮੂਰੱਖਾਂ ਦਾ ਹਾਸਾ ਕਿੰਨਾ ਅਰਬਹੀਣ ਹੁੰਦਾ ਹੈ! ਜਿਵੇਂ ਕੰਡੇ ਪਤੀਲੇ ਹੇਠਾਂ ਬਲਦੇ ਹੋਣ। ਉਹ ਇੰਨੀ ਛੇਤੀ ਬਲਦੇ ਹਨ, ਕਿ ਹਂੁਦਾ ਇਹ ਪਤੀਲੇ ਨੂੰ ਗਰਮ ਨਹੀਂ ਕਰਦੇ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਕਿਉਂਕਿ ਜਿਹਾ ਕੜਾਹੇ ਦੇ ਹੇਠ ਕੰਡਿਆਂ ਦਾ ਪਟਾਕਾ ਹੁੰਦਾ ਹੈ, ਤਿਹਾ ਹੀ ਮੂਰਖ ਦਾ ਹਾਸਾ ਹੈ। ਇਹ ਵੀ ਵਿਅਰਥ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਕਿਉਂਕਿ ਜਿਵੇਂ ਕੜਾਹੇ ਦੇ ਹੇਠ ਕੰਡਿਆਂ ਦੀ ਅੱਗ ਨਾਲ ਪਟਾਕਾ ਹੁੰਦਾ ਹੈ, ਉਸੇ ਤਰ੍ਹਾਂ ਹੀ ਮੂਰਖ ਦਾ ਹਾਸਾ ਹੈ, ਇਹ ਵੀ ਵਿਅਰਥ ਹੈ।

See the chapter Copy




ਉਪਦੇਸ਼ਕ 7:6

Follow us:

Advertisements


Advertisements