ਉਪਦੇਸ਼ਕ 7:8 - ਪਵਿੱਤਰ ਬਾਈਬਲ8 ਕਿਸੇ ਮਸਲੇ ਦਾ ਅੰਤ ਇਸ ਦੀ ਸ਼ੁਰੂਆਤ ਨਾਲੋਂ ਬਿਹਤਰ ਹੈ, ਅਤੇ ਇੱਕ ਸਬਰ ਵਾਲਾ ਵਿਅਕਤੀ ਇੱਕ ਗੁਮਾਨੀ ਨਾਲੋਂ ਬਿਹਤਰ ਹੈ। See the chapterਪਵਿੱਤਰ ਬਾਈਬਲ O.V. Bible (BSI)8 ਕਿਸੇ ਗੱਲ ਦਾ ਛੇਕੜ ਉਹ ਦੇ ਅਰੰਭ ਨਾਲੋਂ ਭਲਾ ਹੈ, ਅਤੇ ਧੀਰਜਵਾਨ ਹੰਕਾਰੀ ਨਾਲੋਂ ਚੰਗਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਕਿਸੇ ਗੱਲ ਦਾ ਅੰਤ ਉਸ ਦੇ ਅਰੰਭ ਨਾਲੋਂ ਭਲਾ ਹੈ ਅਤੇ ਧੀਰਜਵਾਨ ਹੰਕਾਰੀ ਨਾਲੋਂ ਚੰਗਾ ਹੈ। See the chapter |