ਉਪਦੇਸ਼ਕ 8:1 - ਪਵਿੱਤਰ ਬਾਈਬਲ1 ਕੌਣ ਸਿਆਣੇ ਵਿਅਕਤੀ ਵਰਗਾ ਹੈ? ਕੌਣ ਜਾਣਦਾ ਗੱਲਾਂ ਦਾ ਵਿਵਰਣ ਕਿਵੇਂ ਹੁੰਦਾ ਹੈ? ਵਿਅਕਤੀ ਦੀ ਸਿਆਣਪ ਉਸ ਨੂੰ ਖੁਸ਼ੀ ਦਿੰਦੀ ਹੈ। ਇਹ ਉਦਾਸ ਚਿਹਰੇ ਨੂੰ ਪ੍ਰਸੰਨ ਚਿਹਰੇ ਵਿੱਚ ਬਦਲ ਦਿੰਦੀ ਹੈ। See the chapterਪਵਿੱਤਰ ਬਾਈਬਲ O.V. Bible (BSI)1 ਬੁੱਧਵਾਨ ਦੇ ਸਮਾਨ ਕੌਣ ਹੈ? ਅਤੇ ਕਿਸੇ ਗੱਲ ਦਾ ਨਿਰਨਾ ਕਰਨਾ ਕੌਣ ਜਾਣਦਾ ਹੈ? ਆਦਮੀ ਦੀ ਬੁੱਧ ਉਹ ਦੇ ਮੁਖੜੇ ਨੂੰ ਚਮਕਾ ਦਿੰਦੀ ਹੈ, ਅਤੇ ਉਹ ਦੇ ਮੁਖ ਦੀ ਕਠੋਰਤਾ ਬਦਲ ਜਾਂਦੀ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਬੁੱਧਵਾਨ ਦੇ ਵਰਗਾ ਕੌਣ ਹੈ? ਅਤੇ ਕਿਸੇ ਗੱਲ ਦੀ ਵਿਆਖਿਆ ਕਰਨਾ ਕੌਣ ਜਾਣਦਾ ਹੈ? ਮਨੁੱਖ ਦੀ ਬੁੱਧ ਉਹ ਦੇ ਚਿਹਰੇ ਨੂੰ ਚਮਕਾ ਦਿੰਦੀ ਹੈ ਅਤੇ ਉਹ ਦੇ ਚਿਹਰੇ ਦੀ ਕਠੋਰਤਾ ਬਦਲ ਜਾਂਦੀ ਹੈ। See the chapter |