ਉਪਦੇਸ਼ਕ 8:11 - ਪਵਿੱਤਰ ਬਾਈਬਲ11 ਕਿਉਂ ਜੋ ਬਦ ਹੋਣ ਦਾ ਨਿਆਂ ਜਲਦੀ ਹੀ ਘੋਸ਼ਿਤ ਨਹੀਂ ਕੀਤਾ ਜਾਂਦਾ, ਇਨਸ਼ਾਨਾ ਦੇ ਦਿਲ ਬਦੀ ਕਰਨ ਤੇ ਕੇਦਿ੍ਰਤ ਹਨ। See the chapterਪਵਿੱਤਰ ਬਾਈਬਲ O.V. Bible (BSI)11 ਤਾਬੜਤੋੜ ਬਦੀ ਦੀ ਸਜ਼ਾ ਦਾ ਹੁਕਮ ਪੂਰਾ ਨਾ ਹੋਣ ਦੇ ਕਾਰਨ ਆਦਮ ਵੰਸੀਆਂ ਦੇ ਮਨ ਪੁੱਜ ਕੇ ਬੁਰਿਆਈ ਦੀ ਵੱਲ ਲੱਗੇ ਰਹਿੰਦੇ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਕਿਉਂਕਿ ਬਦੀ ਦੀ ਸਜ਼ਾ ਦਾ ਹੁਕਮ ਛੇਤੀ ਨਾਲ ਪੂਰਾ ਨਾ ਹੋਣ ਦੇ ਕਾਰਨ ਆਦਮ ਵੰਸ਼ੀਆਂ ਦੇ ਮਨ ਪੁੱਜ ਕੇ ਬੁਰਿਆਈ ਦੀ ਵੱਲ ਲੱਗੇ ਰਹਿੰਦੇ ਹਨ, See the chapter |