Online Bible

- Advertisements -




ਉਪਦੇਸ਼ਕ 8:12 - ਪਵਿੱਤਰ ਬਾਈਬਲ

12 ਇੱਕ ਪਾਪੀ ਭਾਵੇਂ ਸੌ ਬੁਰੀਆਂ ਗੱਲਾਂ ਕਰ ਲਵੇ ਅਤੇ, ਹਾਲੇ ਵੀ ਉਹ ਬਹੁਤ ਚਿਰ ਜਿਉਂਦਾ। ਤਾਂ ਵੀ, ਕਿ ਇਹ ਉਨ੍ਹਾਂ ਨਾਲੋਂ ਵੱਧੀਆ ਹੋਵੇਗਾ ਜੋ ਪਰਮੇਸੁਰ ਤੋਂ ਡਰਦੇ ਹਨ, ਖਾਸੱਕਰ, ਕਿਉਂਕਿ ਉਹ ਪਰਮੇਸ਼ੁਰ ਤੋਂ ਡਰਦੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਭਾਵੇਂ ਪਾਪੀ ਸੌ ਵਾਰੀ ਪਾਪ ਕਰੇ ਅਤੇ ਉਹ ਦੀ ਉਮਰ ਵੀ ਵੱਧ ਜਾਵੇ ਤਦ ਵੀ ਮੈਂ ਸੱਚ ਜਾਣਦਾ ਹਾਂ ਜੋ ਭਲਾ ਓਹਨਾਂ ਦਾ ਹੀ ਹੋਵੇਗਾ ਜੋ ਪਰਮੇਸ਼ੁਰ ਤੋਂ ਡਰਦੇ ਹਨ ਅਰ ਉਹ ਦਾ ਭੈ ਮੰਨਦੇ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਭਾਵੇਂ ਪਾਪੀ ਸੌ ਵਾਰੀ ਪਾਪ ਕਰੇ ਅਤੇ ਉਹ ਦੀ ਉਮਰ ਵੀ ਵੱਧ ਜਾਵੇ, ਤਦ ਵੀ ਮੈਂ ਸੱਚ ਜਾਣਦਾ ਹਾਂ, ਜੋ ਭਲਾ ਉਹਨਾਂ ਦਾ ਹੀ ਹੋਵੇਗਾ ਜੋ ਪਰਮੇਸ਼ੁਰ ਤੋਂ ਡਰਦੇ ਹਨ ਅਤੇ ਉਹ ਦਾ ਭੈਅ ਮੰਨਦੇ ਹਨ

See the chapter Copy




ਉਪਦੇਸ਼ਕ 8:12

Follow us:

Advertisements


Advertisements