ਉਪਦੇਸ਼ਕ 8:17 - ਪਵਿੱਤਰ ਬਾਈਬਲ17 ਮੈਂ ਉਨ੍ਹਾਂ ਗੱਲਾਂ ਬਾਬਤ ਦੇਖਿਆ ਜਿਹੜੀਆਂ ਪਰਮੇਸ਼ੁਰ ਕਰਦਾ ਹੈ। ਕਿ ਲੋਕ ਪਰਮੇਸ਼ੁਰ ਦੇ ਇਸ ਧਰਤੀ ਉਤਲੇ ਸਾਰੇ ਕਾਰਜਾਂ ਨੂੰ ਨਹੀਂ ਸਮਝ ਸੱਕਦੇ। ਕੋਈ ਬੰਦਾ ਭਾਵੇਂ ਕਿੰਨੀ ਵੀ ਸਮਝਣ ਦੀ ਕੋਸ਼ਿਸ਼ ਕਰੇ, ਪਰ ਉਹ ਸਮਝ ਨਹੀਂ ਸੱਕਦਾ। ਭਾਵੇ ਸਿਆਣਾ ਬੰਦਾ ਆਖਦਾ ਹੈ ਕਿ ਉਹ ਪਰਮੇਸ਼ੁਰ ਦੇ ਕਾਰਜ਼ਾਂ ਨੂੰ ਸਮਝਦਾ ਹੈ, ਪਰ ਅਸਲ ਵਿੱਚ ਉਹ ਨਹੀਂ ਸਮਝ ਸੱਕਦਾ। See the chapterਪਵਿੱਤਰ ਬਾਈਬਲ O.V. Bible (BSI)17 ਤਦ ਮੈਂ ਪਰਮੇਸ਼ੁਰ ਦੇ ਸਾਰੇ ਕੰਮ ਡਿੱਠੇ ਭਈ ਆਦਮੀ ਕੋਲੋਂ ਉਹ ਕੰਮ ਜੋ ਸੂਰਜ ਦੇ ਹੇਠ ਹੁੰਦਾ ਹੈ ਬੁੱਝਿਆ ਨਹੀਂ ਜਾਂਦਾ ਭਾਵੇਂ ਆਦਮੀ ਜ਼ੋਰ ਲਾ ਕੇ ਵੀ ਉਹ ਦੀ ਭਾਲ ਕਰੇ ਤਾਂ ਵੀ ਕੁਝ ਨਾ ਲੱਭੇਗਾ। ਹਾਂ ਭਾਵੇਂ ਬੁੱਧਵਾਨ ਵੀ ਕਹੇ ਕਿ ਮੈਂ ਜਾਣ ਲਵਾਂਗਾ ਤਾਂ ਵੀ ਉਹ ਨਹੀਂ ਬੁੱਝ ਸੱਕੇਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਤਦ ਮੈਂ ਪਰਮੇਸ਼ੁਰ ਦੇ ਸਾਰੇ ਕੰਮ ਵੇਖੇ ਭਈ ਮਨੁੱਖ ਕੋਲੋਂ ਉਹ ਕੰਮ ਬੁੱਝਿਆ ਨਹੀਂ ਜਾਂਦਾ ਜੋ ਸੂਰਜ ਦੇ ਹੇਠ ਹੁੰਦਾ ਹੈ, ਭਾਵੇਂ ਮਨੁੱਖ ਜ਼ੋਰ ਲਾ ਕੇ ਵੀ ਉਹ ਦੀ ਭਾਲ ਕਰੇ ਤਾਂ ਵੀ ਕੁਝ ਨਾ ਲੱਭੇਗਾ। ਹਾਂ, ਭਾਵੇਂ ਬੁੱਧਵਾਨ ਵੀ ਆਖੇ ਕਿ ਮੈਂ ਜਾਣ ਲਵਾਂਗਾ, ਤਾਂ ਵੀ ਉਹ ਨਹੀਂ ਬੁੱਝ ਸਕੇਗਾ। See the chapter |