ਉਪਦੇਸ਼ਕ 8:4 - ਪਵਿੱਤਰ ਬਾਈਬਲ4 ਰਾਜੇ ਦਾ ਬਚਨ ਸ਼ਰ੍ਹਾ ਹੈ, ਅਤੇ ਕੌਣ ਉਸ ਨੂੰ ਪੁੱਛ ਸੱਕਦਾ: “ਤੂੰ ਕੀ ਕਰ ਰਿਹਾਂ!” See the chapterਪਵਿੱਤਰ ਬਾਈਬਲ O.V. Bible (BSI)4 ਇਸ ਲਈ ਜੋ ਪਾਤਸ਼ਾਹ ਦੀ ਆਗਿਆ ਵਿੱਚ ਸਮਰੱਥਾ ਹੈ, ਅਤੇ ਕੌਣ ਉਹ ਨੂੰ ਆਖੇ ਜੋ ਤੂੰ ਕੀਂ ਕਰਦਾ ਹੈਂ?।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਇਸ ਲਈ ਜੋ ਰਾਜੇ ਦੀ ਆਗਿਆ ਵਿੱਚ ਸਮਰੱਥਾ ਹੈ, ਅਤੇ ਕੌਣ ਉਹ ਨੂੰ ਕਹਿ ਸਕਦਾ ਹੈ ਕਿ ਤੂੰ ਕੀ ਕਰਦਾ ਹੈਂ? See the chapter |