ਉਪਦੇਸ਼ਕ 9:15 - ਪਵਿੱਤਰ ਬਾਈਬਲ15 ਪਰ ਉਸ ਸ਼ਹਿਰ ਵਿੱਚ ਇੱਕ ਸਿਆਣਾ ਪਰ ਗਰੀਬ ਆਦਮੀ ਸੀ। ਉਸ ਨੇ ਆਪਣੀ ਸਿਆਣਪ ਨਾਲ ਸ਼ਹਿਰ ਨੂੰ ਬਚਾ ਲਿਆ, ਪਰ ਕਿਸੇ ਨੇ ਵੀ ਇਸ ਗਰੀਬ ਆਦਮੀ ਨੂੰ ਯਾਦ ਨਹੀਂ ਰੱਖਿਆ। See the chapterਪਵਿੱਤਰ ਬਾਈਬਲ O.V. Bible (BSI)15 ਪਰ ਉਹ ਦੇ ਵਿੱਚ ਇੱਕ ਮਸਕੀਨ ਬੁੱਧਵਾਨ ਮਨੁੱਖ ਮਿਲਿਆ ਜਿਸ ਨੇ ਆਪਣੀ ਬੁੱਧ ਨਾਲ ਉਸ ਸ਼ਹਿਰ ਨੂੰ ਬਚਾ ਲਿਆ ਤਾਂ ਵੀ ਕਿਸੇ ਆਦਮੀ ਨੇ ਉਸ ਮਸਕੀਨ ਨੂੰ ਚੇਤੇ ਨਾ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਉਹ ਦੇ ਵਿੱਚ ਇੱਕ ਕੰਗਾਲ ਪਰ ਬੁੱਧਵਾਨ ਮਨੁੱਖ ਮਿਲਿਆ, ਜਿਸ ਨੇ ਆਪਣੀ ਬੁੱਧ ਨਾਲ ਉਸ ਸ਼ਹਿਰ ਨੂੰ ਬਚਾ ਲਿਆ, ਤਾਂ ਵੀ ਕਿਸੇ ਮਨੁੱਖ ਨੇ ਉਸ ਕੰਗਾਲ ਨੂੰ ਯਾਦ ਨਾ ਰੱਖਿਆ। See the chapter |