ਉਪਦੇਸ਼ਕ 9:17 - ਪਵਿੱਤਰ ਬਾਈਬਲ17 ਸਿਆਣੇ ਬੰਦੇ ਦੇ ਬਚਨਾਂ ਵੱਲ, ਭਾਵੇਂ ਸਾਂਤੀ ਨਾਲ ਕਹੇ ਗਏ ਹੋਣ, ਮੂਰੱਖਾਂ ਦੇ ਘਿਰੇ ਸ਼ਾਸ਼ਕ ਦੀਆਂ ਚੀਕਾਂ ਨਾਲੋਂ ਵੱਧੇਰੇ ਧਿਆਨ ਦਿੱਤਾ ਜਾਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)17 ਬੁੱਧਵਾਨਾਂ ਦੀਆਂ ਹੌਲੀ ਆਖੀਆਂ ਹੋਈਆਂ ਗੱਲਾਂ ਉਸ ਦੇ ਰੋਲੇ ਨਾਲੋਂ ਜੋ ਮੂਰਖਾਂ ਦਾ ਹਾਕਮ ਹੈ ਵਧੀਕ ਸੁਣੀਆਂ ਜਾਦੀਆਂ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਬੁੱਧਵਾਨਾਂ ਦੀਆਂ ਹੌਲੀ ਆਖੀਆਂ ਹੋਈਆਂ ਗੱਲਾਂ, ਮੂਰਖਾਂ ਦੇ ਹਾਕਮ ਦੇ ਰੌਲ਼ੇ ਨਾਲੋਂ ਵਧੇਰੇ ਸੁਣੀਆਂ ਜਾਂਦੀਆਂ ਹਨ। See the chapter |