Online Bible

- Advertisements -




ਉਪਦੇਸ਼ਕ 9:18 - ਪਵਿੱਤਰ ਬਾਈਬਲ

18 ਸਿਆਣਪ ਤਲਵਾਰਾਂ ਅਤੇ ਨੇਜਿਆਂ ਨਾਲੋਂ ਬਿਹਤਰ ਹੈ। ਪਰ ਇੱਕ ਇੱਕਲਾ ਮੂਰਖ ਪਾਪੀ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨੂੰ ਤਬਾਹ ਕਰ ਸੱਕਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

18 ਜੁੱਧ ਦੇ ਸ਼ਸਤ੍ਰਾਂ ਨਾਲੋਂ ਬੁੱਧ ਚੰਗੀ ਹੈ ਪਰ ਇੱਕ ਪਾਪੀ ਬਹੁਤ ਸਾਰੀ ਭਲਿਆਈ ਦਾ ਨਾਸ ਕਰਦਾ ਹੈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਯੁੱਧ ਦੇ ਹਥਿਆਰਾਂ ਨਾਲੋਂ ਬੁੱਧ ਚੰਗੀ ਹੈ ਪਰ ਇੱਕ ਪਾਪੀ ਮਨੁੱਖ ਬਹੁਤ ਸਾਰੀ ਭਲਿਆਈ ਦਾ ਨਾਸ ਕਰਦਾ ਹੈ।

See the chapter Copy




ਉਪਦੇਸ਼ਕ 9:18

Follow us:

Advertisements


Advertisements