Online Bible

- Advertisements -




ਉਪਦੇਸ਼ਕ 9:6 - ਪਵਿੱਤਰ ਬਾਈਬਲ

6 ਉਨ੍ਹਾਂ ਦਾ ਪਿਆਰ, ਨਫਰਤ, ਈਰਖਾ, ਸਭ ਕਾਸੇ ਦਾ ਅੰਤ ਹੋ ਜਾਂਦਾ ਹੈ। ਅਤੇ ਮਰੇ ਹੋਏ ਲੋਕ ਕਦੀ ਵੀ ਉਨ੍ਹਾਂ ਗੱਲਾਂ ਵਿੱਚ ਹਿੱਸਾ ਨਹੀਂ ਲੈ ਸੱਕਦੇ ਜਿਹੜੀਆਂ ਧਰਤੀ ਉੱਪਰ ਵਾਪਰਦੀਆਂ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਉਨ੍ਹਾਂ ਦੀ ਪ੍ਰੀਤ ਅਤੇ ਵੈਰ ਅਰ ਉਨ੍ਹਾਂ ਦੀ ਈਰਖਾ ਹੁਣ ਮੁੱਕ ਗਏ ਅਤੇ ਸਦਾ ਤੋੜੀ ਸਭਨਾਂ ਕੰਮਾਂ ਵਿੱਚ ਜੋ ਸੂਰਜ ਦੇ ਹੇਠ ਕੀਤੇ ਜਾਂਦੇ ਹਨ ਉਨ੍ਹਾਂ ਦਾ ਕੋਈ ਭਾਗ ਨਹੀਂ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਉਨ੍ਹਾਂ ਦੀ ਪ੍ਰੀਤ ਅਤੇ ਵੈਰ ਅਤੇ ਉਨ੍ਹਾਂ ਦੀ ਈਰਖਾ ਹੁਣ ਮੁੱਕ ਗਏ ਅਤੇ ਸਦਾ ਲਈ ਸਭਨਾਂ ਕੰਮਾਂ ਵਿੱਚ ਜੋ ਸੂਰਜ ਦੇ ਹੇਠ ਕੀਤੇ ਜਾਂਦੇ ਹਨ, ਉਨ੍ਹਾਂ ਦਾ ਕੋਈ ਭਾਗ ਨਹੀਂ।

See the chapter Copy




ਉਪਦੇਸ਼ਕ 9:6

Follow us:

Advertisements


Advertisements