Online Bible

- Advertisements -




ਅਫ਼ਸੁਸ 1:19 - ਪਵਿੱਤਰ ਬਾਈਬਲ

19 ਅਤੇ ਤੁਸੀਂ ਜਾਣ ਜਾਵੋਂਗੇ ਕਿ ਸਾਡੇ ਵਿਸ਼ਵਾਸੀਆਂ ਲਈ, ਪਰਮੇਸ਼ੁਰ ਦੀ ਸ਼ਕਤੀ ਬਹੁਤ ਮਹਾਨ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

19 ਅਤੇ ਅਸਾਂ ਨਿਹਚਾਵਾਨਾਂ ਵੱਲ ਉਹ ਦੀ ਸਮਰੱਥਾ ਦਾ ਅਤਯੰਤ ਵੱਡਾਪਣ ਉਹ ਦੀ ਵੱਡੀ ਸ਼ਕਤੀ ਦੇ ਅਮਲ ਅਨੁਸਾਰ ਕੀ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਉਸ ਦੀ ਸਮਰੱਥਾ, ਸਾਡੇ ਵਿਸ਼ਵਾਸ ਕਰਨ ਵਾਲਿਆਂ ਦੇ ਲਈ ਬਹੁਤ ਮਹਾਨ ਹੈ! ਇਹ ਸਭ ਉਸ ਦੀ ਵੱਡੀ ਸ਼ਕਤੀ ਦੇ ਕਾਰਜ ਅਨੁਸਾਰ ਹੈ

See the chapter Copy

ਪਵਿੱਤਰ ਬਾਈਬਲ (Revised Common Language North American Edition)

19 ਉਹਨਾਂ ਦੀ ਸਮਰੱਥਾ ਕਿੰਨੀ ਮਹਾਨ ਹੈ ਜਿਹੜੀ ਸਾਡੇ ਵਿਸ਼ਵਾਸ ਕਰਨ ਵਾਲਿਆਂ ਵਿੱਚ ਕੰਮ ਕਰਦੀ ਹੈ । ਇਹ ਸਮਰੱਥਾ ਹੀ ਮਹਾਨ ਬਲ ਹੈ

See the chapter Copy

ਪੰਜਾਬੀ ਮੌਜੂਦਾ ਤਰਜਮਾ

19 ਅਤੇ ਸਾਡੇ ਵਿਸ਼ਵਾਸੀਆਂ ਲਈ ਉਸਦੀ ਸ਼ਕਤੀ ਕਿੰਨੀ ਮਹਾਨ ਹੈ। ਉਹ ਸ਼ਕਤੀ ਉਹੀ ਹੈ ਜੋ ਸ਼ਕਤੀਸ਼ਾਲੀ ਤਾਕਤ ਹੈ।

See the chapter Copy

Punjabi Standard Bible

19 ਅਤੇ ਇਹ ਵੀ ਕਿ ਉਸ ਦੀ ਸ਼ਕਤੀ ਦੇ ਪ੍ਰਭਾਵ ਦੇ ਕੰਮ ਅਨੁਸਾਰ ਉਸ ਦੀ ਸਮਰੱਥਾ ਸਾਡੇ ਲਈ ਜਿਹੜੇ ਵਿਸ਼ਵਾਸ ਕਰਦੇ ਹਾਂ ਕਿੰਨੀ ਮਹਾਨ ਹੈ,

See the chapter Copy




ਅਫ਼ਸੁਸ 1:19

Follow us:

Advertisements


Advertisements