Online Bible

- Advertisements -




ਅਫ਼ਸੁਸ 1:22 - ਪਵਿੱਤਰ ਬਾਈਬਲ

22 ਪਰਮੇਸ਼ੁਰ ਨੇ ਸਾਰੀਆਂ ਚੀਜ਼ਾਂ ਮਸੀਹ ਦੀ ਅਧੀਨਤਾ ਥੱਲੇ ਪਾ ਦਿੱਤੀਆਂ ਹਨ। ਅਤੇ ਪਰਮੇਸ਼ੁਰ ਨੇ ਉਸ ਨੂੰ ਕਲੀਸਿਯਾ ਦੀਆਂ ਸਮੁੱਚੀਆਂ ਚੀਜ਼ਾਂ ਦਾ ਮੁਖੀਆ ਤਾਇਨਾਤ ਕੀਤਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

22 ਅਤੇ ਸੱਭੋ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਅਤੇ ਸਭਨਾਂ ਵਸਤਾਂ ਉੱਤੇ ਸਿਰ ਬਣਨ ਲਈ ਉਸ ਨੂੰ ਕਲੀਸਿਯਾ ਲਈ ਦੇ ਦਿੱਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਅਤੇ ਸੱਭੋ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਅਤੇ ਸਭਨਾਂ ਵਸਤਾਂ ਉੱਤੇ ਸਿਰ ਠਹਿਰਾ ਕੇ ਉਸ ਨੂੰ ਕਲੀਸਿਯਾ ਲਈ ਦੇ ਦਿੱਤਾ!

See the chapter Copy

ਪਵਿੱਤਰ ਬਾਈਬਲ (Revised Common Language North American Edition)

22 ਪਰਮੇਸ਼ਰ ਨੇ ਸਾਰੀਆਂ ਚੀਜ਼ਾਂ ਮਸੀਹ ਦੇ ਪੈਰਾਂ ਹੇਠ ਕਰ ਦਿੱਤੀਆਂ ਅਤੇ ਉਹਨਾਂ ਨੂੰ ਸਰਤਾਜ ਬਣਾ ਕੇ ਕਲੀਸੀਯਾ ਨੂੰ ਦਿੱਤਾ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

22 ਅਤੇ ਪਰਮੇਸ਼ਵਰ ਨੇ ਸਭ ਕੁਝ ਉਸਦੇ ਪੈਰਾਂ ਹੇਠ ਰੱਖਿਆ ਅਤੇ ਉਸਨੂੰ ਕਲੀਸਿਆ ਦੀ ਹਰ ਚੀਜ਼ ਦਾ ਮੁਖੀ ਠਹਿਰਾਇਆ।

See the chapter Copy

Punjabi Standard Bible

22 ਪਰਮੇਸ਼ਰ ਨੇ ਸਭ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਅਤੇ ਉਸ ਨੂੰ ਸਭ ਵਸਤਾਂ ਦਾ ਸਿਰ ਠਹਿਰਾ ਕੇ ਕਲੀਸਿਯਾ ਨੂੰ ਦੇ ਦਿੱਤਾ

See the chapter Copy




ਅਫ਼ਸੁਸ 1:22

Follow us:

Advertisements


Advertisements