ਅਫ਼ਸੁਸ 1:23 - ਪਵਿੱਤਰ ਬਾਈਬਲ23 ਕਲੀਸਿਯਾ ਮਸੀਹ ਦਾ ਸਰੀਰ ਹੈ। ਕਲੀਸਿਯਾ ਮਸੀਹ ਨਾਲ ਭਰਪੂਰ ਹੈ। ਉਹ ਹਰ ਢੰਗ ਨਾਲ ਸਾਰੀਆਂ ਚੀਜ਼ਾਂ ਸੰਪੂਰਣ ਬਨਾਉਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)23 ਇਹ ਉਸ ਦੀ ਦੇਹ ਹੈ ਅਰਥਾਤ ਉਸ ਦੀ ਭਰਪੂਰੀ ਜਿਹੜਾ ਸਭਨਾਂ ਵਿੱਚ ਸੱਭੋ ਕੁਝ ਭਰਦਾ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਇਹ ਉਸ ਦੀ ਦੇਹ ਹੈ, ਅਰਥਾਤ ਉਸ ਦੀ ਭਰਪੂਰੀ ਜਿਹੜਾ ਸਭਨਾਂ ਵਿੱਚ ਸੱਭੋ ਕੁਝ ਪੂਰਾ ਕਰਦਾ ਹੈ! See the chapterਪਵਿੱਤਰ ਬਾਈਬਲ (Revised Common Language North American Edition)23 ਕਲੀਸੀਯਾ ਉਹਨਾਂ ਦਾ ਸਰੀਰ ਹੈ, ਉਹ ਹੀ ਉਸ ਦੀ ਭਰਪੂਰੀ ਹਨ ਜਿਹੜੇ ਸਭ ਕੁਝ ਸੰਪੂਰਨ ਕਰਦੇ ਹਨ । See the chapterਪੰਜਾਬੀ ਮੌਜੂਦਾ ਤਰਜਮਾ23 ਕਲੀਸਿਆ, ਜੋ ਉਸਦਾ ਸਰੀਰ ਹੈ, ਉਸਦੀ ਸੰਪੂਰਨਤਾ, ਜੋ ਹਰ ਇੱਕ ਵਿੱਚ ਸਭ ਕੁਝ ਭਰਦਾ ਹੈ। See the chapterPunjabi Standard Bible23 ਜੋ ਉਸ ਦੀ ਦੇਹ ਅਰਥਾਤ ਉਸ ਦੀ ਭਰਪੂਰੀ ਹੈ ਜਿਹੜਾ ਸਭ ਵਿੱਚ ਸਭ ਕੁਝ ਪੂਰਾ ਕਰਦਾ ਹੈ। See the chapter |