Online Bible

- Advertisements -




ਅਫ਼ਸੁਸ 1:3 - ਪਵਿੱਤਰ ਬਾਈਬਲ

3 ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਪਰਮੇਸ਼ੁਰ ਦੀ ਉਸਤਤਿ ਕਰੋ। ਪਰਮੇਸ਼ੁਰ ਨੇ ਸਾਨੂੰ ਮਸੀਹ ਵਿੱਚ ਸਵਰਗ ਦੀ ਹਰ ਆਤਮਕ ਅਸੀਸ ਦਿੱਤੀ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਮੁਬਾਰਕ ਹੋਵੇ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹ ਨੇ ਮਸੀਹ ਵਿੱਚ ਸੁਰਗੀ ਥਾਵਾਂ ਵਿੱਚ ਸਭ ਪਰਕਾਰ ਦੀਆਂ ਆਤਮਕ ਬਰਕਤਾਂ ਨਾਲ ਸਾਨੂੰ ਬਰਕਤ ਦਿੱਤੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਧੰਨ ਹੋਵੇ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਮਸੀਹ ਵਿੱਚ ਸਵਰਗੀ ਥਾਵਾਂ ਵਿੱਚ ਸਭ ਪਰਕਾਰ ਦੀਆਂ ਆਤਮਿਕ ਬਰਕਤਾਂ ਨਾਲ ਸਾਨੂੰ ਬਰਕਤ ਦਿੱਤੀ!

See the chapter Copy

ਪਵਿੱਤਰ ਬਾਈਬਲ (Revised Common Language North American Edition)

3 ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਅਤੇ ਪਰਮੇਸ਼ਰ ਦਾ ਧੰਨਵਾਦ ਹੋਵੇ ਜਿਹਨਾਂ ਨੇ ਮਸੀਹ ਵਿੱਚ ਸਾਨੂੰ ਹਰ ਇੱਕ ਆਤਮਿਕ ਵਰਦਾਨ ਜਿਹੜਾ ਸਵਰਗ ਵਿੱਚ ਹੈ, ਅਸੀਸ ਵਿੱਚ ਦਿੱਤਾ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

3 ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪਰਮੇਸ਼ਵਰ ਅਤੇ ਪਿਤਾ ਦੀ ਉਸਤਤ ਹੋਵੇ, ਜਿਸ ਨੇ ਸਾਨੂੰ ਮਸੀਹ ਵਿੱਚ ਸਵਰਗੀ ਸਥਾਨਾਂ ਵਿੱਚ ਹਰ ਆਤਮਿਕ ਬਰਕਤ ਦਿੱਤੀ ਹੈ।

See the chapter Copy

Punjabi Standard Bible

3 ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ਰ ਅਤੇ ਪਿਤਾ ਜਿਸ ਨੇ ਸਾਨੂੰ ਮਸੀਹ ਵਿੱਚ ਸਵਰਗੀ ਸਥਾਨਾਂ ਵਿੱਚ ਹਰ ਆਤਮਕ ਬਰਕਤ ਨਾਲ ਨਵਾਜਿਆ ਹੈ।

See the chapter Copy




ਅਫ਼ਸੁਸ 1:3

Follow us:

Advertisements


Advertisements