ਅਫ਼ਸੁਸ 1:4 - ਪਵਿੱਤਰ ਬਾਈਬਲ4 ਮਸੀਹ ਵਿੱਚ ਸਾਨੂੰ ਪਰਮੇਸ਼ੁਰ ਨੇ ਦੁਨੀਆਂ ਸਾਜਣ ਤੋਂ ਪਹਿਲਾਂ ਹੀ ਚੁਣ ਲਿਆ ਸੀ। ਪਰਮੇਸ਼ੁਰ ਨੇ ਸਾਨੂੰ ਪ੍ਰੇਮ ਨਾਲ, ਆਪਣੇ ਪਵਿੱਤਰ ਲੋਕ ਅਤੇ ਉਸ ਅੱਗੇ ਦੋਸ਼ ਰਹਿਤ ਲੋਕ ਹੋਣ ਲਈ ਚੁਣਿਆ ਹੈ। See the chapterਪਵਿੱਤਰ ਬਾਈਬਲ O.V. Bible (BSI)4 ਜਿਵੇਂ ਉਹ ਨੇ ਸਾਨੂੰ ਜਗਤ ਦੀ ਨੀਂਹ ਧਰਨ ਤੋਂ ਅੱਗੋਂ ਹੀ ਉਸ ਵਿੱਚ ਚੁਣ ਲਿਆ ਭਈ ਅਸੀਂ ਉਹ ਦੇ ਸਨਮੁਖ ਪ੍ਰੇਮ ਵਿੱਚ ਪਵਿੱਤਰ ਅਤੇ ਨਿਰਮਲ ਹੋਈਏ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਜਿਵੇਂ ਉਸ ਨੇ ਸਾਨੂੰ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਉਸ ਵਿੱਚ ਚੁਣ ਲਿਆ ਕਿ ਅਸੀਂ ਉਹ ਦੇ ਸਨਮੁਖ ਪਿਆਰ ਵਿੱਚ ਪਵਿੱਤਰ ਅਤੇ ਨਿਰਮਲ ਹੋਈਏ! See the chapterਪਵਿੱਤਰ ਬਾਈਬਲ (Revised Common Language North American Edition)4 ਉਹਨਾਂ ਨੇ ਮਸੀਹ ਵਿੱਚ ਸਾਨੂੰ ਸੰਸਾਰ ਦੀ ਰਚਨਾ ਕਰਨ ਤੋਂ ਪਹਿਲਾਂ ਹੀ ਚੁਣ ਲਿਆ ਤਾਂ ਜੋ ਅਸੀਂ ਉਹਨਾਂ ਦੇ ਸਾਹਮਣੇ ਪਵਿੱਤਰ ਅਤੇ ਨਿਰਦੋਸ਼ ਠਹਿਰੀਏ । ਆਪਣੇ ਪਿਆਰ ਦੇ ਕਾਰਨ See the chapterਪੰਜਾਬੀ ਮੌਜੂਦਾ ਤਰਜਮਾ4 ਕਿਉਂਕਿ ਪਰਮੇਸ਼ਵਰ ਨੇ ਦੁਨੀਆਂ ਦੀ ਰਚਨਾ ਤੋਂ ਪਹਿਲਾਂ ਉਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਨੂੰ ਚੁਣਿਆ, ਤਾਂ ਜੋ ਅਸੀਂ ਉਸਦੀ ਨਜ਼ਰ ਵਿੱਚ ਪਵਿੱਤਰ ਅਤੇ ਨਿਰਦੋਸ਼ ਬਣੀਏ। See the chapterPunjabi Standard Bible4 ਉਸ ਨੇ ਸੰਸਾਰ ਦੀ ਰਚਨਾ ਤੋਂ ਪਹਿਲਾਂ ਹੀ ਸਾਨੂੰ ਉਸ ਵਿੱਚ ਚੁਣ ਲਿਆ ਕਿ ਅਸੀਂ ਉਸ ਦੇ ਸਨਮੁੱਖ ਪ੍ਰੇਮ ਵਿੱਚ ਪਵਿੱਤਰ ਅਤੇ ਨਿਰਦੋਸ਼ ਠਹਿਰੀਏ। See the chapter |