ਅਫ਼ਸੁਸ 1:7 - ਪਵਿੱਤਰ ਬਾਈਬਲ7 ਮਸੀਹ ਦੇ ਨਮਿੱਤ ਸਾਨੂੰ ਉਸ ਦੇ ਲਹੂ ਰਾਹੀਂ ਅਜ਼ਾਦੀ ਦਿੱਤੀ ਗਈ ਸੀ। ਸਾਡੇ ਕੋਲ ਪਰਮੇਸ਼ੁਰ ਦੀ ਅਪਾਰ ਕਿਰਪਾ ਦੁਆਰਾ ਆਪਣੇ ਪਾਪਾਂ ਦੀ ਮਾਫ਼ੀ ਹੈ। See the chapterਪਵਿੱਤਰ ਬਾਈਬਲ O.V. Bible (BSI)7 ਜਿਹ ਦੇ ਵਿੱਚ ਉਸ ਦੇ ਲਹੂ ਦੇ ਦੁਆਰਾ ਸਾਨੂੰ ਨਿਸਤਾਰਾ ਅਰਥਾਤ ਅਪਰਾਧਾਂ ਦੀ ਮਾਫ਼ੀ ਉਹ ਦੀ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਜਿਸ ਦੇ ਵਿੱਚ ਉਸ ਦੇ ਲਹੂ ਦੇ ਦੁਆਰਾ, ਸਾਨੂੰ ਛੁਟਕਾਰਾ ਅਤੇ ਅਪਰਾਧਾਂ ਦੀ ਮਾਫ਼ੀ ਉਹ ਦੀ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ, See the chapterਪਵਿੱਤਰ ਬਾਈਬਲ (Revised Common Language North American Edition)7 ਮਸੀਹ ਦੇ ਖ਼ੂਨ ਦੇ ਦੁਆਰਾ ਸਾਡੇ ਪਾਪ ਮਾਫ਼ ਹੋਏ ਹਨ ਅਤੇ ਸਾਨੂੰ ਮੁਕਤੀ ਮਿਲੀ ਹੈ । ਪਰਮੇਸ਼ਰ ਦੀ ਕਿਰਪਾ ਕਿੰਨੀ ਮਹਾਨ ਹੈ See the chapterਪੰਜਾਬੀ ਮੌਜੂਦਾ ਤਰਜਮਾ7 ਅਤੇ ਉਸ ਵਿੱਚ ਸਾਨੂੰ ਉਸਦੀ ਮਹਾਨ ਕਿਰਪਾ ਦੇ ਅਨੁਸਾਰ, ਉਸ ਦੇ ਲਹੂ ਦੁਆਰਾ ਮੁਕਤੀ, ਅਤੇ ਪਾਪਾਂ ਦੀ ਮਾਫ਼ੀ ਮਿਲਦੀ ਹੈ। See the chapterPunjabi Standard Bible7 ਉਸੇ ਵਿੱਚ ਸਾਨੂੰ ਉਸ ਦੇ ਲਹੂ ਦੇ ਦੁਆਰਾ ਛੁਟਕਾਰਾ ਅਰਥਾਤ ਅਪਰਾਧਾਂ ਦੀ ਮਾਫ਼ੀ ਉਸ ਦੀ ਉਸ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ See the chapter |