ਅਫ਼ਸੁਸ 1:8 - ਪਵਿੱਤਰ ਬਾਈਬਲ8 ਪਰਮੇਸ਼ੁਰ ਨੇ ਆਪਣੀ ਪੂਰੀ ਕਿਰਪਾ ਸਿਆਣਪ ਅਤੇ ਗਿਆਨ ਸਾਡੇ ਉੱਤੇ ਮੁਫ਼ਤੀ ਛਿੜਕਿਆ ਹੈ। See the chapterਪਵਿੱਤਰ ਬਾਈਬਲ O.V. Bible (BSI)8 ਜਿਸ ਕਿਰਪਾ ਨੂੰ ਉਹ ਨੇ ਸਾਰੇ ਗਿਆਨ ਅਤੇ ਬੁੱਧ ਨਾਲ ਸਾਨੂੰ ਚੋਖਾ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਜਿਸ ਕਿਰਪਾ ਨੂੰ ਉਹ ਨੇ ਸਾਰੇ ਗਿਆਨ ਅਤੇ ਬੁੱਧ ਨਾਲ ਸਾਨੂੰ ਵਧੇਰੇ ਦਿੱਤਾ! See the chapterਪਵਿੱਤਰ ਬਾਈਬਲ (Revised Common Language North American Edition)8 ਜਿਹੜੀ ਉਹਨਾਂ ਨੇ ਸਾਨੂੰ ਬਹੁਤਾਤ ਵਿੱਚ ਦਿੱਤੀ ਹੈ । ਉਹਨਾਂ ਨੇ ਆਪਣੀ ਸੰਪੂਰਨ ਸਮਝ ਅਤੇ ਬੁੱਧੀ ਨਾਲ See the chapterਪੰਜਾਬੀ ਮੌਜੂਦਾ ਤਰਜਮਾ8 ਇਹ ਕਿਰਪਾ ਉਸਨੇ ਆਪਣੀ ਸਾਰੀ ਬੁੱਧੀ ਅਤੇ ਜ਼ਮੀਰ ਨਾਲ ਸਾਡੇ ਉੱਤੇ ਭਰਪੂਰ ਰੂਪ ਵਿੱਚ ਦਿੱਤੀ ਹੈ। See the chapterPunjabi Standard Bible8 ਜਿਹੜੀ ਉਸ ਨੇ ਸਾਰੇ ਗਿਆਨ ਅਤੇ ਸਮਝ ਨਾਲ ਸਾਨੂੰ ਬਹੁਤਾਇਤ ਨਾਲ ਦਿੱਤੀ। See the chapter |