Online Bible

- Advertisements -




ਅਫ਼ਸੁਸ 1:9 - ਪਵਿੱਤਰ ਬਾਈਬਲ

9 ਉਸ ਨੇ ਆਪਣੀ ਗੁਪਤ ਯੋਜਨਾ ਆਪਣੀ ਇੱਛਾ ਅਨੁਸਾਰ ਸਾਨੂੰ ਪਰਗਟ ਕੀਤੀ। ਅਤੇ ਉਸ ਨੇ ਇਹ ਯੋਜਨਾ ਮਸੀਹ ਰਾਹੀਂ ਪੂਰਨ ਕਰਨ ਦਾ ਨਿਸ਼ਚਾ ਕੀਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਕਿਉਂ ਜੋ ਉਹ ਨੇ ਆਪਣੀ ਇੱਛਿਆ ਦੇ ਭੇਤ ਨੂੰ ਸਾਡੇ ਉੱਤੇ ਪਰਗਟ ਕੀਤਾ ਆਪਣੇ ਉਸ ਨੇਕ ਇਰਾਦੇ ਦੇ ਅਨੁਸਾਰ ਜਿਹੜਾ ਉਹ ਨੇ ਉਸ ਵਿੱਚ ਧਾਰਿਆ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਕਿਉਂ ਜੋ ਉਹ ਨੇ ਆਪਣੀ ਇੱਛਾ ਦੇ ਭੇਤ ਨੂੰ ਸਾਡੇ ਉੱਤੇ ਪਰਗਟ ਕੀਤਾ, ਆਪਣੇ ਉਸ ਨੇਕ ਇਰਾਦੇ ਦੇ ਅਨੁਸਾਰ ਜਿਹੜਾ ਉਹ ਨੇ ਮਸੀਹ ਵਿੱਚ ਧਾਰਿਆ ਸੀ!

See the chapter Copy

ਪਵਿੱਤਰ ਬਾਈਬਲ (Revised Common Language North American Edition)

9 ਸਾਨੂੰ ਆਪਣੇ ਉਸ ਰਹੱਸਮਈ ਇਰਾਦੇ ਦੇ ਬਾਰੇ ਜਾਣਕਾਰੀ ਦਿੱਤੀ ਜਿਸ ਨੂੰ ਉਹਨਾਂ ਨੇ ਮਸੀਹ ਦੁਆਰਾ ਪੂਰਾ ਕਰਨ ਦਾ ਪਹਿਲਾਂ ਹੀ ਫ਼ੈਸਲਾ ਕੀਤਾ ਸੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

9 ਉਸ ਦੇ ਚੰਗੇ ਮਕਸਦ ਦੇ ਅਨੁਸਾਰ ਉਸ ਦੀ ਇੱਛਾ ਦਾ ਭੇਤ ਸਾਨੂੰ ਪ੍ਰਗਟ ਕੀਤਾ, ਜਿਸ ਨੂੰ ਉਸ ਨੇ ਮਸੀਹ ਵਿੱਚ ਸਥਾਪਿਤ ਕੀਤਾ।

See the chapter Copy

Punjabi Standard Bible

9 ਕਿਉਂਕਿ ਉਸ ਨੇ ਆਪਣੀ ਇੱਛਾ ਦਾ ਭੇਤ ਉਸ ਨੇਕ ਇਰਾਦੇ ਅਨੁਸਾਰ ਜੋ ਉਸ ਨੇ ਮਸੀਹ ਵਿੱਚ ਠਾਣਿਆ ਸੀ, ਸਾਡੇ ਉੱਤੇ ਪਰਗਟ ਕੀਤਾ,

See the chapter Copy




ਅਫ਼ਸੁਸ 1:9

Follow us:

Advertisements


Advertisements