ਅਫ਼ਸੁਸ 2:1 - ਪਵਿੱਤਰ ਬਾਈਬਲ1 ਅਤੀਤ ਵਿੱਚ ਤੁਹਾਡਾ ਆਤਮਕ ਜੀਵਨ ਤੁਹਾਡੇ ਪਾਪ ਅਤੇ ਉਨ੍ਹਾਂ ਗੱਲਾਂ ਕਾਰਣ ਜਿਹੜੀਆਂ ਤੁਸੀਂ ਪਰਮੇਸ਼ੁਰ ਦੇ ਖਿਲਾਫ਼ ਕੀਤੀਆਂ, ਮੁਰਦਾ ਸੀ। See the chapterਪਵਿੱਤਰ ਬਾਈਬਲ O.V. Bible (BSI)1 ਉਹ ਨੇ ਤੁਹਾਨੂੰ ਵੀ ਜਾਂ ਤੁਸੀਂ ਆਪਣੇ ਅਪਰਾਧਾਂ ਅਤੇ ਪਾਪਾਂ ਦੇ ਕਾਰਨ ਮੁਰਦੇ ਸਾਓ ਜਿਵਾਲਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਉਹ ਨੇ ਤੁਹਾਨੂੰ ਵੀ ਜਿਉਂਦਾ ਕੀਤਾ, ਜਿਹੜੇ ਆਪਣੇ ਪਾਪਾਂ ਅਤੇ ਅਪਰਾਧਾਂ ਦੇ ਕਾਰਨ ਮਰੇ ਹੋਏ ਸਨ! See the chapterਪਵਿੱਤਰ ਬਾਈਬਲ (Revised Common Language North American Edition)1 ਤੁਸੀਂ ਆਪਣੇ ਅਪਰਾਧਾਂ ਅਤੇ ਪਾਪਾਂ ਦੇ ਕਾਰਨ ਆਤਮਿਕ ਤੌਰ ਤੇ ਮੁਰਦਾ ਸੀ । See the chapterਪੰਜਾਬੀ ਮੌਜੂਦਾ ਤਰਜਮਾ1 ਇੱਕ ਵਾਰ, ਤੁਸੀਂ ਆਪਣੇ ਅਪਰਾਧਾਂ ਅਤੇ ਪਾਪਾਂ ਵਿੱਚ ਮਰੇ ਹੋਏ ਸੀ, See the chapterPunjabi Standard Bible1 ਤੁਸੀਂ ਤਾਂ ਆਪਣੇ ਅਪਰਾਧਾਂ ਅਤੇ ਪਾਪਾਂ ਵਿੱਚ ਮੁਰਦਾ ਸੀ See the chapter |