ਅਫ਼ਸੁਸ 2:10 - ਪਵਿੱਤਰ ਬਾਈਬਲ10 ਪਰਮੇਸ਼ੁਰ ਨੇ ਸਾਨੂੰ ਉਵੇਂ ਬਣਾਇਆ ਹੈ ਜਿਵੇਂ ਦੇ ਅਸੀਂ ਹਾਂ। ਪਰਮੇਸ਼ੁਰ ਨੇ ਸਾਨੂੰ ਮਸੀਹ ਯਿਸੂ ਵਿੱਚ ਨਵੇਂ ਬਣਾਇਆ ਤਾਂ ਜੋ ਅਸੀਂ ਚੰਗੇ ਕੰਮ ਕਰਨ ਯੋਗ ਹੋ ਸੱਕੀਏ। ਪਰਮੇਸ਼ੁਰ ਨੇ ਪਹਿਲਾਂ ਹੀ ਇਨ੍ਹਾਂ ਸਾਰੀਆਂ ਚੰਗੀਆਂ ਗੱਲਾਂ ਦੀ ਯੋਜਨਾ ਸਾਡੇ ਲਈ ਤਿਆਰ ਕੀਤੀ ਹੋਈ ਹੈ। ਤਾਂ ਕਿ ਅਸੀਂ ਆਪਣਾ ਜੀਵਨ ਚੰਗੇ ਕੰਮ ਕਰਦਿਆਂ ਬਿਤਾਈਏ। See the chapterਪਵਿੱਤਰ ਬਾਈਬਲ O.V. Bible (BSI)10 ਕਿਉਂ ਜੋ ਅਸੀਂ ਉਹ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਸ਼ੁਭ ਕਰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਅੱਗੋ ਹੀ ਤਿਆਰ ਕੀਤੇ ਸਨ ਭਈ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਕਿਉਂ ਜੋ ਅਸੀਂ ਉਸ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਭਲੇ ਕੰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਤਿਆਰ ਕੀਤੇ ਸਨ ਕਿ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ! See the chapterਪਵਿੱਤਰ ਬਾਈਬਲ (Revised Common Language North American Edition)10 ਅਸੀਂ ਪਰਮੇਸ਼ਰ ਦੀ ਰਚਨਾ ਹਾਂ, ਉਹਨਾਂ ਨੇ ਸਾਨੂੰ ਮਸੀਹ ਯਿਸੂ ਵਿੱਚ ਭਲੇ ਕੰਮਾਂ ਲਈ ਰਚਿਆ, ਜਿਹੜੇ ਉਹਨਾਂ ਨੇ ਪਹਿਲਾਂ ਹੀ ਸਾਡੇ ਕਰਨ ਦੇ ਲਈ ਤਿਆਰ ਕੀਤੇ ਹਨ । See the chapterਪੰਜਾਬੀ ਮੌਜੂਦਾ ਤਰਜਮਾ10 ਕਿਉਂਕਿ ਅਸੀਂ ਪਰਮੇਸ਼ਵਰ ਦੁਆਰਾ ਨਿਯੁਕਤ ਕੀਤੇ ਚੰਗੇ ਕੰਮਾਂ ਲਈ ਮਸੀਹ ਯਿਸ਼ੂ ਵਿੱਚ ਪਰਮੇਸ਼ਵਰ ਦੀ ਰਚਨਾ ਹਾਂ। See the chapterPunjabi Standard Bible10 ਕਿਉਂਕਿ ਅਸੀਂ ਪਰਮੇਸ਼ਰ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਉਨ੍ਹਾਂ ਭਲੇ ਕੰਮਾਂ ਲਈ ਰਚੇ ਗਏ ਜੋ ਪਰਮੇਸ਼ਰ ਨੇ ਪਹਿਲਾਂ ਹੀ ਸਾਡੇ ਲਈ ਤਿਆਰ ਕੀਤੇ ਕਿ ਅਸੀਂ ਉਨ੍ਹਾਂ ਵਿੱਚ ਚੱਲੀਏ। See the chapter |