Online Bible

- Advertisements -




ਅਫ਼ਸੁਸ 2:13 - ਪਵਿੱਤਰ ਬਾਈਬਲ

13 ਇਸ ਤਰ੍ਹਾਂ ਇੱਕ ਸਮੇਂ ਤੁਸੀਂ ਪਰਮੇਸ਼ੁਰ ਤੋਂ ਬਹੁਤ ਦੂਰ ਸੀ। ਪਰ ਹੁਣ ਤੁਸੀਂ ਮਸੀਹ ਯਿਸੂ ਵਿੱਚ ਉਸ ਦੇ ਲਹੂ ਰਾਹੀਂ ਪਰਮੇਸ਼ੁਰ ਦੇ ਨੇੜੇ ਲਿਆਏ ਗਏ ਹੋ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਪਰ ਹੁਣ ਮਸੀਹ ਯਿਸੂ ਵਿੱਚ ਤੁਸੀਂ ਜੋ ਅੱਗੇ ਦੂਰ ਸਾਓ ਮਸੀਹ ਦੇ ਲਹੂ ਦੇ ਕਾਰਨ ਨੇੜੇ ਕੀਤੇ ਗਏ ਹੋ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਪਰ ਹੁਣ ਮਸੀਹ ਯਿਸੂ ਵਿੱਚ ਤੁਸੀਂ ਜੋ ਪਹਿਲਾਂ ਦੂਰ ਸੀ, ਮਸੀਹ ਦੇ ਲਹੂ ਦੇ ਦੁਆਰਾ ਨੇੜੇ ਕੀਤੇ ਗਏ ਹੋ!

See the chapter Copy

ਪਵਿੱਤਰ ਬਾਈਬਲ (Revised Common Language North American Edition)

13 ਪਰ ਹੁਣ ਮਸੀਹ ਯਿਸੂ ਦੇ ਵਿੱਚ ਤੁਸੀਂ ਜਿਹੜੇ ਉਸ ਸਮੇਂ ਦੂਰ ਸੀ, ਮਸੀਹ ਦੇ ਖ਼ੂਨ ਦੁਆਰਾ ਨੇੜੇ ਲਿਆਂਦੇ ਗਏ ਹੋ ।

See the chapter Copy

ਪੰਜਾਬੀ ਮੌਜੂਦਾ ਤਰਜਮਾ

13 ਪਰ ਹੁਣ ਮਸੀਹ ਯਿਸ਼ੂ ਵਿੱਚ ਤੁਸੀਂ ਜੋ ਕਦੇ ਦੂਰ ਹੋ ਗਏ ਸੀ, ਮਸੀਹ ਦੇ ਲਹੂ ਦੁਆਰਾ ਨੇੜੇ ਲਿਆਏ ਗਏ ਹੋ।

See the chapter Copy

Punjabi Standard Bible

13 ਪਰ ਹੁਣ ਤੁਸੀਂ ਜਿਹੜੇ ਪਹਿਲਾਂ ਦੂਰ ਸੀ, ਮਸੀਹ ਯਿਸੂ ਵਿੱਚ ਉਸ ਦੇ ਲਹੂ ਦੇ ਦੁਆਰਾ ਨੇੜੇ ਲਿਆਂਦੇ ਗਏ ਹੋ।

See the chapter Copy




ਅਫ਼ਸੁਸ 2:13

Follow us:

Advertisements


Advertisements