ਅਫ਼ਸੁਸ 2:14 - ਪਵਿੱਤਰ ਬਾਈਬਲ14 ਮਸੀਹ ਦੇ ਕਾਰਣ ਹੁਣ ਸਾਨੂੰ ਸ਼ਾਂਤੀ ਮਿਲੀ ਹੋਈ ਹੈ। ਮਸੀਹ ਨੇ ਸਾਨੂੰ ਦੋਹਾਂ ਨੂੰ ਇੱਕ ਕੌਮ ਵਾਂਗ ਇਕੱਠਿਆਂ ਕੀਤਾ ਹੈ। ਯਹੂਦੀ ਅਤੇ ਗੈਰ ਯਹੂਦੀ ਇਸ ਤਰ੍ਹਾਂ ਵੰਡੇ ਹੋਏ ਸਨ ਜਿਵੇਂ ਉਨ੍ਹਾਂ ਵਿੱਚਕਾਰ ਇੱਕ ਕੰਧ ਹੋਵੇ। ਉਹ ਇੱਕ ਦੂਸਰੇ ਨੂੰ ਨਫ਼ਰਤ ਕਰਦੇ ਸਨ। ਪਰ ਮਸੀਹ ਨੇ ਆਪਣਾ ਸਰੀਰ ਦੇਕੇ ਨਫ਼ਰਤ ਦੀ ਉਸ ਕੰਧ ਨੂੰ ਢਾਹ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)14 ਕਿਉਂ ਜੋ ਉਹ ਸਾਡਾ ਮਿਲਾਪ ਹੈ ਜਿਸ ਨੇ ਦੋਹਾਂ ਨੂੰ ਇੱਕ ਕੀਤਾ ਅਤੇ ਆਪਣੇ ਸਰੀਰ ਵਿੱਚ ਵੈਰ ਵਿਰੋਧ ਵਾਲੀ ਜੁਦਾਈ ਦੀ ਕੰਧ ਨੂੰ ਢਾਹ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਕਿਉਂ ਜੋ ਉਹ ਸਾਡਾ ਮਿਲਾਪ ਹੈ, ਜਿਸ ਨੇ ਯਹੂਦੀ ਅਤੇ ਪਰਾਈਆਂ ਕੌਮਾਂ ਨੂੰ ਇੱਕ ਕੀਤਾ ਅਤੇ ਸਰੀਰ ਵਿੱਚ ਵੈਰ-ਵਿਰੋਧ ਵਾਲੀ ਜੁਦਾਈ ਦੀ ਕੰਧ ਨੂੰ ਢਾਹ ਦਿੱਤਾ! See the chapterਪਵਿੱਤਰ ਬਾਈਬਲ (Revised Common Language North American Edition)14 ਮਸੀਹ ਆਪ ਸਾਡਾ ਮਿਲਾਪ ਹਨ । ਉਹਨਾਂ ਨੇ ਯਹੂਦੀਆਂ ਅਤੇ ਪਰਾਈਆਂ ਕੌਮਾਂ ਨੂੰ ਇੱਕ ਕੀਤਾ ਹੈ । ਉਹਨਾਂ ਨੇ ਆਪਣੇ ਸਰੀਰ ਦੁਆਰਾ ਜੁਦਾਈ ਅਤੇ ਵੈਰ-ਭਾਵ ਦੀ ਕੰਧ ਨੂੰ ਢਾਹ ਦਿੱਤਾ ਹੈ । See the chapterਪੰਜਾਬੀ ਮੌਜੂਦਾ ਤਰਜਮਾ14 ਕਿਉਂਕਿ ਮਸੀਹ ਆਪ ਹੀ ਸਾਡੀ ਸ਼ਾਂਤੀ ਹੈ, ਜਿਸਨੇ ਦੋਹਾਂ ਸਮੂਹਾਂ ਦੇ ਸਰੀਰ ਵਿੱਚ ਦੀ ਦੁਸ਼ਮਣੀ ਦੀ ਵੰਡਣ ਵਾਲੀ ਕੰਧ ਨੂੰ ਢਾਹ ਦਿੱਤਾ ਅਤੇ ਉਹਨਾਂ ਨੂੰ ਇੱਕ ਬਣਾ ਦਿੱਤਾ ਹੈ See the chapterPunjabi Standard Bible14 ਕਿਉਂਕਿ ਉਹੋ ਸਾਡਾ ਮੇਲ ਹੈ ਜਿਸ ਨੇ ਸਾਨੂੰ ਦੋਹਾਂ ਨੂੰ ਇੱਕ ਕੀਤਾ ਅਤੇ ਆਪਣੇ ਸਰੀਰ ਵਿੱਚ ਵੈਰ-ਵਿਰੋਧ ਵਾਲੀ ਜੁਦਾਈ ਦੀ ਕੰਧ ਨੂੰ ਢਾਹ ਦਿੱਤਾ। See the chapter |