ਅਫ਼ਸੁਸ 2:15 - ਪਵਿੱਤਰ ਬਾਈਬਲ15 ਯਹੂਦੀ ਸ਼ਰ੍ਹਾ ਵਿੱਚ ਕਈ ਹੁਕਮ ਅਤੇ ਅਸੂਲ ਸਨ। ਪਰ ਮਸੀਹ ਨੇ ਉਸ ਸ਼ਰ੍ਹਾ ਦਾ ਅੰਤ ਕਰ ਦਿੱਤਾ। ਮਸੀਹ ਦਾ ਉਦੇਸ਼ ਲੋਕਾਂ ਦੇ ਦੋ ਸਮੂਹਾਂ ਨੂੰ ਆਪਣੇ ਵਿੱਚ ਇੱਕ ਕੌਮ ਬਨਾਉਣਾ ਅਤੇ ਉੱਥੇ ਸ਼ਾਂਤੀ ਸਥਾਪਿਤ ਕਰਨਾ ਸੀ। See the chapterਪਵਿੱਤਰ ਬਾਈਬਲ O.V. Bible (BSI)15 ਅਤੇ ਸ਼ਰਾ ਨੂੰ ਬਿਧੀਆਂ ਅਤੇ ਕਨੂਨਾਂ ਸਣੇ ਅਕਾਰਥ ਕਰ ਦਿੱਤਾ ਤਾਂ ਜੋ ਦੋਹਾਂ ਤੋਂ ਆਪ ਵਿੱਚ ਇੱਕ ਨਵਾਂ ਇਨਸਾਨ ਰਚ ਕੇ ਮੇਲ ਕਰਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਅਤੇ ਬਿਵਸਥਾ ਨੂੰ ਬਿਧੀਆਂ ਅਤੇ ਕਨੂੰਨਾਂ ਸਮੇਤ ਮਿਟਾ ਦਿੱਤਾ ਤਾਂ ਜੋ ਦੋਹਾਂ ਤੋਂ ਆਪਣੇ ਵਿੱਚ ਇੱਕ ਨਵੇਂ ਮਨੁੱਖ ਦੀ ਰਚਨਾ ਕਰਕੇ ਮੇਲ-ਮਿਲਾਪ ਕਰਾਇਆ! See the chapterਪਵਿੱਤਰ ਬਾਈਬਲ (Revised Common Language North American Edition)15 ਉਹਨਾਂ ਨੇ ਵਿਵਸਥਾ ਦੇ ਹੁਕਮਾਂ ਅਤੇ ਨਿਯਮਾਂ ਨੂੰ ਖ਼ਤਮ ਕਰ ਦਿੱਤਾ ਤਾਂ ਜੋ ਯਹੂਦੀਆਂ ਅਤੇ ਪਰਾਈਆਂ ਕੌਮਾਂ ਵਿੱਚੋਂ ਇੱਕ ਸਾਂਝੀ ਕੌਮ ਪੈਦਾ ਕਰਨ ਜਿਹੜੀ ਉਹਨਾਂ ਵਿੱਚ ਇੱਕ ਹੋ ਜਾਵੇ ਅਤੇ ਇਸ ਤਰ੍ਹਾਂ ਸ਼ਾਂਤੀ ਕਾਇਮ ਰਹੇ See the chapterਪੰਜਾਬੀ ਮੌਜੂਦਾ ਤਰਜਮਾ15 ਆਪਣੇ ਸਰੀਰ ਵਿੱਚ ਬਿਵਸਥਾ ਨੂੰ ਬਿਧੀਆਂ ਅਤੇ ਕਾਨੂੰਨਾਂ ਸਮੇਤ ਇੱਕ ਪਾਸੇ ਰੱਖ ਕੇ। ਉਸਦਾ ਉਦੇਸ਼ ਆਪਣੇ ਆਪ ਵਿੱਚ ਦੋਵਾਂ ਵਿੱਚੋਂ ਇੱਕ ਨਵੀਂ ਮਨੁੱਖਤਾ ਪੈਦਾ ਕਰਨਾ ਸੀ, ਇਸ ਤਰ੍ਹਾਂ ਸ਼ਾਂਤੀ ਬਣਾਉਣਾ ਸੀ। See the chapterPunjabi Standard Bible15 ਉਸ ਨੇ ਬਿਧੀਆਂ 'ਤੇ ਅਧਾਰਤ ਹੁਕਮਾਂ ਦੀ ਬਿਵਸਥਾ ਨੂੰ ਮਿਟਾ ਦਿੱਤਾ ਤਾਂਕਿ ਦੋਹਾਂ ਤੋਂ ਆਪਣੇ ਆਪ ਵਿੱਚ ਇੱਕ ਨਵਾਂ ਮਨੁੱਖ ਸਿਰਜ ਕੇ ਸ਼ਾਂਤੀ ਸਥਾਪਤ ਕਰੇ See the chapter |