Online Bible

- Advertisements -




ਅਫ਼ਸੁਸ 2:19 - ਪਵਿੱਤਰ ਬਾਈਬਲ

19 ਹੁਣ ਤੁਸੀਂ ਗੈਰ ਯਹੂਦੀਓ ਓਪਰੇ ਜਾਂ ਯਾਤਰੀ ਨਹੀਂ ਹੋ। ਹੁਣ ਤੁਸੀਂ, ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੇ ਨਾਲ ਦੇ ਨਾਗਰਿਕ ਹੋ ਤੁਸੀਂ ਪਰਮੇਸ਼ੁਰ ਦੇ ਪਰਿਵਾਰ ਦੇ ਹੋਂ।

See the chapter Copy

ਪਵਿੱਤਰ ਬਾਈਬਲ O.V. Bible (BSI)

19 ਸੋ ਹੁਣ ਤੋਂ ਤੁਸੀਂ ਓਪਰੇ ਅਤੇ ਪਰਦੇਸੀ ਨਹੀਂ ਸਗੋਂ ਸੰਤਾ ਦੇ ਵਤਨੀ ਅਤੇ ਪਰਮੇਸ਼ੁਰ ਦੇ ਘਰਾਣੇ ਦੇ ਹੋ ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਸੋ ਹੁਣ ਤੋਂ ਤੁਸੀਂ ਪਰਾਏ ਅਤੇ ਪਰਦੇਸੀ ਨਹੀਂ ਸਗੋਂ ਸੰਤਾਂ ਦੇ ਵਤਨੀ ਅਤੇ ਪਰਮੇਸ਼ੁਰ ਦੇ ਘਰਾਣੇ ਦੇ ਹੋ!

See the chapter Copy

ਪਵਿੱਤਰ ਬਾਈਬਲ (Revised Common Language North American Edition)

19 ਇਸ ਲਈ ਤੁਸੀਂ ਹੁਣ ਵਿਦੇਸ਼ੀ ਅਤੇ ਓਪਰੇ ਨਹੀਂ ਰਹੇ ਸਗੋਂ ਤੁਸੀਂ ਪਰਮੇਸ਼ਰ ਦੇ ਲੋਕਾਂ ਦੇ ਨਾਲ ਸਹਿ-ਨਾਗਰਿਕ ਅਤੇ ਪਰਮੇਸ਼ਰ ਦੇ ਪਰਿਵਾਰ ਦਾ ਹਿੱਸਾ ਹੋ ।

See the chapter Copy

ਪੰਜਾਬੀ ਮੌਜੂਦਾ ਤਰਜਮਾ

19 ਇਸ ਲਈ ਤੁਸੀਂ ਹੁਣ ਪਰਦੇਸੀ ਅਤੇ ਯਾਤਰੀ ਨਹੀਂ ਹੋ, ਪਰ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਦੇ ਨਾਲ ਇੱਕ ਸੰਗੀ ਨਾਗਰਿਕ ਅਤੇ ਪਰਮੇਸ਼ਵਰ ਦੇ ਪਰਿਵਾਰ ਹੋ।

See the chapter Copy

Punjabi Standard Bible

19 ਸੋ ਹੁਣ ਤੁਸੀਂ ਓਪਰੇ ਅਤੇ ਪਰਦੇਸੀ ਨਹੀਂ, ਸਗੋਂ ਸੰਤਾਂ ਦੇ ਸੰਗੀ ਨਾਗਰਿਕ ਅਤੇ ਪਰਮੇਸ਼ਰ ਦੇ ਘਰਾਣੇ ਦੇ ਹੋ

See the chapter Copy




ਅਫ਼ਸੁਸ 2:19

Follow us:

Advertisements


Advertisements