Online Bible

- Advertisements -




ਅਫ਼ਸੁਸ 2:22 - ਪਵਿੱਤਰ ਬਾਈਬਲ

22 ਅਤੇ ਮਸੀਹ ਵਿੱਚ, ਤੁਸੀਂ ਲੋਕ ਹੋਰਨਾਂ ਲੋਕਾਂ ਸਮੇਤ ਉਸਾਰੇ ਜਾ ਰਹੇ ਹੋਂ। ਤੁਸੀਂ ਇੱਕ ਅਜਿਹੇ ਸਥਾਨ ਤੇ ਨਿਰਮਾਣਿਤ ਕੀਤੇ ਜਾ ਰਹੇ ਹੋ ਜਿੱਥੇ ਆਤਮਾ ਦੇ ਰਾਹੀਂ ਪਰਮੇਸ਼ੁਰ ਨਿਵਾਸ ਕਰਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

22 ਜਿਸ ਵਿੱਚ ਤੁਸੀਂ ਵੀ ਆਤਮਾ ਵਿੱਚ ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਜਿਸ ਵਿੱਚ ਤੁਸੀਂ ਵੀ ਆਤਮਾ ਰਾਹੀਂ ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ l

See the chapter Copy

ਪਵਿੱਤਰ ਬਾਈਬਲ (Revised Common Language North American Edition)

22 ਅਤੇ ਉਹਨਾਂ ਵਿੱਚ ਹੀ ਦੂਜਿਆਂ ਦੇ ਨਾਲ ਤੁਹਾਡੀ ਵੀ ਪਵਿੱਤਰ ਆਤਮਾ ਦੇ ਦੁਆਰਾ ਪਰਮੇਸ਼ਰ ਦਾ ਨਿਵਾਸ ਸਥਾਨ ਹੋਣ ਲਈ ਉਸਾਰੀ ਹੋ ਰਹੀ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

22 ਅਤੇ ਉਸ ਵਿੱਚ ਤੁਸੀਂ ਵੀ ਇੱਕ ਨਿਵਾਸ ਸਥਾਨ ਬਣਨ ਲਈ ਇਕੱਠੇ ਕੀਤੇ ਗਏ ਹੋ, ਜਿਸ ਵਿੱਚ ਪਰਮੇਸ਼ਵਰ ਆਪਣੀ ਆਤਮਾ ਦੁਆਰਾ ਵਾਸ ਕਰਦਾ ਹੈ।

See the chapter Copy

Punjabi Standard Bible

22 ਅਤੇ ਉਸੇ ਵਿੱਚ ਤੁਸੀਂ ਵੀ ਆਤਮਾ ਦੇ ਦੁਆਰਾ ਪਰਮੇਸ਼ਰ ਦਾ ਨਿਵਾਸ ਸਥਾਨ ਹੋਣ ਲਈ ਇੱਕ ਸੰਗ ਉਸਾਰੇ ਜਾਂਦੇ ਹੋ।

See the chapter Copy




ਅਫ਼ਸੁਸ 2:22

Follow us:

Advertisements


Advertisements