Online Bible

- Advertisements -




ਅਫ਼ਸੁਸ 2:5 - ਪਵਿੱਤਰ ਬਾਈਬਲ

5 ਅਸੀਂ ਆਤਮਕ ਤੌਰ ਤੇ ਮਰ ਚੁੱਕੇ ਸਾਂ। ਅਸੀਂ ਉਨ੍ਹਾਂ ਗਲਤ ਗੱਲਾਂ ਕਾਰਣ ਮਾਰੇ ਹੋਏ ਸਾਂ ਜਿਹੜੀਆਂ ਅਸੀਂ ਪਰਮੇਸ਼ੁਰ ਦੇ ਖਿਲਾਫ਼ ਕਰਦੇ ਸਾਂ। ਪਰ ਪਰਮੇਸ਼ੁਰ ਨੇ ਸਾਨੂੰ ਮਸੀਹ ਨਾਲ ਇੱਕ ਨਵਾਂ ਜੀਵਨ ਦਿੱਤਾ। ਤੁਸੀਂ ਪਰਮੇਸ਼ੁਰ ਦੀ ਕਿਰਪਾ ਕਾਰਣ ਬਚਾਏ ਗਏ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸਾਂ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ (ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ)

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸੀ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ, ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ!

See the chapter Copy

ਪਵਿੱਤਰ ਬਾਈਬਲ (Revised Common Language North American Edition)

5 ਅਸੀਂ ਤਾਂ ਆਪਣੇ ਅਪਰਾਧਾਂ ਦੇ ਕਾਰਨ ਆਤਮਿਕ ਤੌਰ ਤੇ ਮਰ ਚੁੱਕੇ ਸੀ ਪਰ ਉਹਨਾਂ ਨੇ ਸਾਨੂੰ ਮਸੀਹ ਦੇ ਨਾਲ ਜਿਊਂਦਾ ਕਰ ਦਿੱਤਾ ਹੈ । ਤੁਸੀਂ ਪਰਮੇਸ਼ਰ ਦੀ ਕਿਰਪਾ ਦੇ ਦੁਆਰਾ ਮੁਕਤ ਕੀਤੇ ਗਏ ਹੋ ।

See the chapter Copy

ਪੰਜਾਬੀ ਮੌਜੂਦਾ ਤਰਜਮਾ

5 ਸਾਨੂੰ ਮਸੀਹ ਦੇ ਨਾਲ ਜੀਉਂਦਾ ਕੀਤਾ ਭਾਵੇਂ ਅਸੀਂ ਅਪਰਾਧਾਂ ਵਿੱਚ ਮਰੇ ਹੋਏ ਸੀ। ਪਰਮੇਸ਼ਵਰ ਦੀ ਕਿਰਪਾ ਦੇ ਦੁਆਰਾ ਤੁਸੀਂ ਬਚਾਏ ਗਏ ਹੋ।

See the chapter Copy

Punjabi Standard Bible

5 ਸਾਨੂੰ ਮਸੀਹ ਦੇ ਨਾਲ ਜਿਵਾਇਆ ਜਦੋਂ ਅਸੀਂ ਅਪਰਾਧਾਂ ਵਿੱਚ ਮਰੇ ਹੋਏ ਸੀ; ਤੁਸੀਂ ਕਿਰਪਾ ਦੁਆਰਾ ਹੀ ਬਚਾਏ ਗਏ ਹੋ।

See the chapter Copy




ਅਫ਼ਸੁਸ 2:5

Follow us:

Advertisements


Advertisements