ਅਫ਼ਸੁਸ 2:6 - ਪਵਿੱਤਰ ਬਾਈਬਲ6 ਅਤੇ ਪਰਮੇਸ਼ੁਰ ਨੇ ਸਾਨੂੰ ਮਸੀਹ ਸਮੇਤ ਉੱਪਰ ਉੱਠਾਇਆ ਅਤੇ ਸਾਨੂੰ ਉਸ ਦੇ ਨਾਲ ਸਵਰਗੀ ਥਾਵਾਂ ਵਿੱਚ ਬਿਠਾਇਆ। ਪਰਮੇਸ਼ੁਰ ਨੇ ਇਹ ਸਭ ਕੁਝ ਸਾਡੇ ਲਈ ਕੀਤਾ ਜੋ ਮਸੀਹ ਯਿਸੂ ਵਿੱਚ ਹਨ। See the chapterਪਵਿੱਤਰ ਬਾਈਬਲ O.V. Bible (BSI)6 ਅਤੇ ਉਹ ਨੇ ਸਾਨੂੰ ਉਸ ਦੇ ਨਾਲ ਉਠਾਇਆ ਅਰ ਸਾਨੂੰ ਮਸੀਹ ਯਿਸੂ ਵਿੱਚ ਸੁਰਗੀ ਥਾਵਾਂ ਉੱਤੇ ਉਸ ਦੇ ਨਾਲ ਬਹਾਲਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਅਤੇ ਪਰਮੇਸ਼ੁਰ ਨੇ ਸਾਨੂੰ ਉਸ ਦੇ ਨਾਲ ਉੱਠਾਇਆ ਅਤੇ ਸਾਨੂੰ ਮਸੀਹ ਯਿਸੂ ਵਿੱਚ ਸਵਰਗੀ ਥਾਵਾਂ ਉੱਤੇ ਉਸ ਦੇ ਨਾਲ ਬਿਠਾਇਆ! See the chapterਪਵਿੱਤਰ ਬਾਈਬਲ (Revised Common Language North American Edition)6 ਉਹਨਾਂ ਨੇ ਮਸੀਹ ਯਿਸੂ ਦੇ ਨਾਲ ਸਾਨੂੰ ਜਿਊਂਦਾ ਕੀਤਾ ਅਤੇ ਸਵਰਗ ਵਿੱਚ ਉਹਨਾਂ ਦੇ ਨਾਲ ਬਿਠਾਇਆ । See the chapterਪੰਜਾਬੀ ਮੌਜੂਦਾ ਤਰਜਮਾ6 ਅਤੇ ਪਰਮੇਸ਼ਵਰ ਨੇ ਸਾਨੂੰ ਮਸੀਹ ਦੇ ਨਾਲ ਜੀਵਤ ਕੀਤਾ ਅਤੇ ਸਾਨੂੰ ਉਸਦੇ ਨਾਲ ਮਸੀਹ ਯਿਸ਼ੂ ਵਿੱਚ ਸਵਰਗੀ ਥਾਵਾਂ ਉੱਤੇ ਬਿਠਾਇਆ, See the chapterPunjabi Standard Bible6 ਉਸੇ ਨੇ ਸਾਨੂੰ ਮਸੀਹ ਯਿਸੂ ਦੇ ਨਾਲ ਜਿਵਾਇਆ ਅਤੇ ਉਸ ਦੇ ਨਾਲ ਸਵਰਗੀ ਸਥਾਨਾਂ ਵਿੱਚ ਬਿਠਾਇਆ, See the chapter |