ਅਫ਼ਸੁਸ 2:7 - ਪਵਿੱਤਰ ਬਾਈਬਲ7 ਪਰਮੇਸ਼ੁਰ ਨੇ ਇਹ ਆਉਣ ਵਾਲੇ ਜੁਗਾਂ ਵਿੱਚ ਆਪਣੀ ਕਿਰਪਾ ਦੀ ਮਹਾਨ ਅਮੀਰੀ ਵਿਖਾਉਣ ਲਈ ਕੀਤਾ। ਪਰਮੇਸ਼ੁਰ ਸਾਡੇ ਉੱਪਰ ਇਹ ਕਿਰਪਾ ਮਸੀਹ ਯਿਸੂ ਵਿੱਚ ਆਪਣੀ ਦਯਾਲਤਾ ਰਾਹੀਂ ਵਰਤਾਉਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)7 ਭਈ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਜੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਉਜਾਗਰ ਕਰੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਕਿ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਯੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਪਰਗਟ ਕਰੇ! See the chapterਪਵਿੱਤਰ ਬਾਈਬਲ (Revised Common Language North American Edition)7 ਪਰਮੇਸ਼ਰ ਨੇ ਇਹ ਇਸ ਲਈ ਕੀਤਾ ਕਿ ਉਹ ਅੱਗੇ ਆਉਣ ਵਾਲੇ ਯੁੱਗਾਂ ਵਿੱਚ ਮਸੀਹ ਯਿਸੂ ਦੇ ਦੁਆਰਾ ਸਾਡੇ ਉੱਤੇ ਹੋਈ ਅਤਿ ਮਹਾਨ ਕਿਰਪਾ ਨੂੰ ਪ੍ਰਗਟ ਕਰਨ । See the chapterਪੰਜਾਬੀ ਮੌਜੂਦਾ ਤਰਜਮਾ7 ਇਸ ਲਈ ਕਿ ਆਉਣ ਵਾਲੇ ਯੁੱਗਾਂ ਵਿੱਚ ਉਹ ਆਪਣੀ ਦਇਆ ਦੀ ਬੇਮਿਸਾਲ ਦੌਲਤ ਦਿਖਾਵੇ, ਜੋ ਮਸੀਹ ਯਿਸ਼ੂ ਵਿੱਚ ਸਾਡੇ ਉੱਤੇ ਆਪਣੀ ਦਿਆਲਗੀ ਨਾਲ ਪ੍ਰਗਟ ਕੀਤੀ ਗਈ ਹੈ। See the chapterPunjabi Standard Bible7 ਤਾਂਕਿ ਆਉਣ ਵਾਲੇ ਯੁਗਾਂ ਵਿੱਚ ਉਸ ਦਇਆ ਦੁਆਰਾ ਜੋ ਉਹ ਮਸੀਹ ਯਿਸੂ ਵਿੱਚ ਸਾਡੇ ਉੱਤੇ ਕਰਦਾ ਹੈ, ਆਪਣੀ ਕਿਰਪਾ ਦੇ ਅਪਾਰ ਧਨ ਨੂੰ ਪਰਗਟ ਕਰੇ। See the chapter |