ਅਫ਼ਸੁਸ 2:8 - ਪਵਿੱਤਰ ਬਾਈਬਲ8 ਮੇਰਾ ਕਹਿਣ ਦਾ ਭਾਵ ਹੈ ਕਿ ਤੁਸੀਂ ਨਿਹਚਾ ਰਾਹੀਂ ਪਰਮੇਸ਼ੁਰ ਦੀ ਕਿਰਪਾ ਦੁਆਰਾ ਬਚਾਏ ਗਏ ਹੋ। ਅਤੇ ਤੁਸੀਂ ਇਹ ਕਿਰਪਾ ਵਿਸ਼ਵਾਸ ਰਾਹੀਂ ਪ੍ਰਾਪਤ ਕੀਤੀ ਹੈ। ਤੁਸੀਂ ਆਪਣੇ ਆਪ ਨੂੰ ਨਹੀਂ ਬਚਾਇਆ ਇਹ ਤਾਂ ਪਰਮੇਸ਼ੁਰ ਵੱਲੋਂ ਦਿੱਤੀ ਦਾਤ ਸੀ। See the chapterਪਵਿੱਤਰ ਬਾਈਬਲ O.V. Bible (BSI)8 ਕਿਉਂ ਜੋ ਤੁਸੀਂ ਕਿਰਪਾ ਤੋਂ ਨਿਹਚਾ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਬਖ਼ਸ਼ੀਸ਼ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਕਿਉਂ ਜੋ ਤੁਸੀਂ ਕਿਰਪਾ ਤੋਂ ਵਿਸ਼ਵਾਸ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਦਾਤ ਹੈ! See the chapterਪਵਿੱਤਰ ਬਾਈਬਲ (Revised Common Language North American Edition)8 ਕਿਉਂਕਿ ਤੁਸੀਂ ਪਰਮੇਸ਼ਰ ਦੀ ਕਿਰਪਾ ਦੇ ਰਾਹੀਂ ਵਿਸ਼ਵਾਸ ਦੇ ਦੁਆਰਾ ਮੁਕਤੀ ਪ੍ਰਾਪਤ ਕੀਤੀ ਹੈ । ਇਹ ਤੁਹਾਡੇ ਵੱਲੋਂ ਨਹੀਂ ਸਗੋਂ ਪਰਮੇਸ਼ਰ ਦਾ ਵਰਦਾਨ ਹੈ । See the chapterਪੰਜਾਬੀ ਮੌਜੂਦਾ ਤਰਜਮਾ8 ਕਿਉਂਕਿ ਪਰਮੇਸ਼ਵਰ ਦੀ ਕਿਰਪਾ ਕਰਕੇ ਤੁਸੀਂ ਵਿਸ਼ਵਾਸ ਦੁਆਰਾ ਬਚਾਏ ਗਏ ਹੋ ਅਤੇ ਇਹ ਤੁਹਾਡੇ ਵੱਲੋਂ ਨਹੀਂ ਹੈ, ਬਲਕਿ ਇਹ ਪਰਮੇਸ਼ਵਰ ਦੀ ਵੱਲੋਂ ਦਾਤ ਹੈ See the chapterPunjabi Standard Bible8 ਕਿਉਂਕਿ ਤੁਸੀਂ ਵਿਸ਼ਵਾਸ ਰਾਹੀਂ ਕਿਰਪਾ ਦੇ ਦੁਆਰਾ ਬਚਾਏ ਗਏ ਹੋ ਅਤੇ ਇਹ ਤੁਹਾਡੇ ਵੱਲੋਂ ਨਹੀਂ, ਸਗੋਂ ਪਰਮੇਸ਼ਰ ਦਾ ਦਾਨ ਹੈ See the chapter |