ਅਫ਼ਸੁਸ 2:9 - ਪਵਿੱਤਰ ਬਾਈਬਲ9 ਨਹੀਂ! ਤੁਸੀਂ ਆਪਣੇ ਉਨ੍ਹਾਂ ਕੰਮਾਂ ਰਾਹੀਂ ਨਹੀਂ ਬਚੇ ਜਿਹੜੇ ਤੁਸੀਂ ਕੀਤੇ ਹਨ। ਇਸ ਤਰੀਕੇ ਨਾਲ, ਕੋਈ ਵੀ ਵਿਅਕਤੀ ਘਮੰਡ ਨਹੀਂ ਕਰ ਸੱਕਦਾ ਕਿ ਉਸ ਨੇ ਖੁਦ ਨੂੰ ਬਚਾਇਆ। See the chapterਪਵਿੱਤਰ ਬਾਈਬਲ O.V. Bible (BSI)9 ਇਹ ਕਰਨੀਆਂ ਤੋਂ ਨਹੀਂ ਅਜਿਹਾ ਨਾ ਹੋਵੇ ਭਈ ਕੋਈ ਘੁਮੰਡ ਕਰੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਇਹ ਕਰਮਾਂ ਤੋਂ ਨਹੀਂ ਅਜਿਹਾ ਨਾ ਹੋਵੇ ਕਿ ਕੋਈ ਘਮੰਡ ਕਰੇ! See the chapterਪਵਿੱਤਰ ਬਾਈਬਲ (Revised Common Language North American Edition)9 ਇਹ ਕਰਮਾਂ ਦਾ ਨਤੀਜਾ ਨਹੀਂ ਹੈ ਇਸ ਲਈ ਇਸ ਉੱਤੇ ਹੰਕਾਰ ਨਹੀਂ ਕੀਤਾ ਜਾ ਸਕਦਾ । See the chapterਪੰਜਾਬੀ ਮੌਜੂਦਾ ਤਰਜਮਾ9 ਇਹ ਆਪਣੇ ਕੰਮਾਂ ਦੁਆਰਾ ਨਹੀਂ, ਤਾਂ ਜੋ ਕੋਈ ਵੀ ਘਮੰਡ ਨਾ ਕਰ ਸਕੇ। See the chapterPunjabi Standard Bible9 ਅਤੇ ਨਾ ਹੀ ਇਹ ਕੰਮਾਂ ਤੋਂ ਹੈ, ਤਾਂਕਿ ਅਜਿਹਾ ਨਾ ਹੋਵੇ ਕਿ ਕੋਈ ਘਮੰਡ ਕਰੇ। See the chapter |