ਅਫ਼ਸੁਸ 3:17 - ਪਵਿੱਤਰ ਬਾਈਬਲ17 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਵਿਸ਼ਵਾਸ ਰਾਹੀਂ ਮਸੀਹ ਤੁਹਾਡੇ ਦਿਲਾਂ ਵਿੱਚ ਰਹੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡਾ ਜੀਵਨ ਜੋੜਿਆ ਜਾਵੇ ਅਤੇ ਪ੍ਰੇਮ ਉੱਪਰ ਉਸਾਰਿਆ ਜਾਵੇ। See the chapterਪਵਿੱਤਰ ਬਾਈਬਲ O.V. Bible (BSI)17 ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਨਿਹਚਾ ਦੇ ਦੁਆਰਾ ਵੱਸੇ ਤਾਂ ਜੋ ਪ੍ਰੇਮ ਵਿੱਚ ਗੱਡ ਕੇ ਅਤੇ ਠੁੱਕ ਕੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਵਿਸ਼ਵਾਸ ਦੇ ਦੁਆਰਾ ਵਾਸ ਕਰੇ ਤਾਂ ਜੋ ਪਿਆਰ ਵਿੱਚ ਮਜ਼ਬੂਤੀ ਨਾਲ ਜੜ੍ਹ ਫੜ੍ਹ ਕੇ, See the chapterਪਵਿੱਤਰ ਬਾਈਬਲ (Revised Common Language North American Edition)17 ਤਾਂ ਜੋ ਮਸੀਹ ਤੁਹਾਡੇ ਦਿਲਾਂ ਵਿੱਚ ਵਿਸ਼ਵਾਸ ਦੇ ਦੁਆਰਾ ਵਾਸ ਕਰਨ । ਮੇਰੀ ਪ੍ਰਾਰਥਨਾ ਹੈ ਕਿ ਪਿਆਰ ਵਿੱਚ ਤੁਹਾਡੀਆਂ ਜੜ੍ਹਾਂ ਅਤੇ ਨੀਹਾਂ ਪੱਕੀਆਂ ਹੋਣ । See the chapterਪੰਜਾਬੀ ਮੌਜੂਦਾ ਤਰਜਮਾ17 ਤਾਂ ਜੋ ਮਸੀਹ ਵਿਸ਼ਵਾਸ ਦੁਆਰਾ ਤੁਹਾਡੇ ਦਿਲਾਂ ਵਿੱਚ ਸਥਾਪਤ ਹੋ ਸਕੇ ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਪਿਆਰ ਵਿੱਚ ਮਜ਼ਬੂਤ ਅਤੇ ਸਥਿਰ ਹੋ ਸਕੋ, See the chapterPunjabi Standard Bible17 ਅਤੇ ਵਿਸ਼ਵਾਸ ਦੇ ਦੁਆਰਾ ਮਸੀਹ ਤੁਹਾਡੇ ਦਿਲਾਂ ਵਿੱਚ ਵੱਸੇ ਤਾਂਕਿ ਤੁਸੀਂ ਪ੍ਰੇਮ ਵਿੱਚ ਜੜ੍ਹ ਫੜ ਕੇ ਅਤੇ ਸਥਿਰ ਹੋ ਕੇ See the chapter |