Online Bible

- Advertisements -




ਅਫ਼ਸੁਸ 3:18 - ਪਵਿੱਤਰ ਬਾਈਬਲ

18 ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਅਤੇ ਪਰਮੇਸ਼ੁਰ ਦੇ ਪਵਿੱਤਰ ਲੋਕ ਮਸੀਹ ਦੇ ਪ੍ਰੇਮ ਦੀ ਮਹਾਨਤਾ ਨੂੰ ਸਮਝ ਸੱਕਣ ਦੀ ਸ਼ਕਤੀ ਰੱਖੋਗੇ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਇਹ ਸਮਝ ਸੱਕੋ ਕਿ ਇਹ ਪਿਆਰ ਕਿੰਨਾ ਲੰਮਾ, ਕਿੰਨਾ ਵਿਸ਼ਾਲ ਕਿੰਨਾ ਉੱਚਾ ਅਤੇ ਕਿੰਨਾ ਗਹਿਰਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

18 ਤੁਸੀਂ ਸਾਰੇ ਸੰਤਾਂ ਸਣੇ ਇਸ ਗੱਲ ਨੂੰ ਚੰਗੀ ਤਰਾਂ ਸਮਝ ਸੱਕੋ ਭਈ ਕਿੰਨੀ ਹੀ ਚੁੜਾਈ, ਲੰਬਾਈ, ਉਚਾਈ ਅਤੇ ਡੁੰਘਾਈ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਤੁਸੀਂ ਸਾਰੇ ਸੰਤਾਂ ਨਾਲ ਮਿਲ ਕੇ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝ ਸਕੋ ਕਿ ਕਿੰਨੀ ਕੁ ਚੌੜਾਈ, ਲੰਬਾਈ, ਉਚਾਈ ਅਤੇ ਡੁੰਘਾਈ ਹੈ!

See the chapter Copy

ਪਵਿੱਤਰ ਬਾਈਬਲ (Revised Common Language North American Edition)

18 ਤੁਹਾਡੇ ਵਿੱਚ ਇੰਨੀ ਸਮਰੱਥਾ ਹੋਵੇ ਕਿ ਤੁਸੀਂ ਪਰਮੇਸ਼ਰ ਦੇ ਸਾਰੇ ਲੋਕਾਂ ਦੇ ਨਾਲ ਮਿਲ ਕੇ ਉਹਨਾਂ ਦੇ ਪਿਆਰ ਦੀ ਚੌੜਾਈ, ਲੰਬਾਈ, ਉਚਾਈ ਅਤੇ ਡੂੰਘਾਈ ਨੂੰ ਜਾਣ ਸਕੋ

See the chapter Copy

ਪੰਜਾਬੀ ਮੌਜੂਦਾ ਤਰਜਮਾ

18 ਤੁਸੀਂ ਸਾਰੇ ਪਵਿੱਤਰ ਲੋਕ ਮਸੀਹ ਦੇ ਪਿਆਰ ਦੀ ਲੰਬਾਈ, ਚੌੜਾਈ, ਉਚਾਈ ਅਤੇ ਡੂੰਘਾਈ ਨੂੰ ਚੰਗੀ ਤਰ੍ਹਾਂ ਸਮਝੋ,

See the chapter Copy

Punjabi Standard Bible

18 ਸਭ ਸੰਤਾਂ ਸਮੇਤ ਚੰਗੀ ਤਰ੍ਹਾਂ ਸਮਝ ਸਕੋ ਕਿ ਉਸ ਦੇ ਪ੍ਰੇਮ ਦੀ ਚੌੜਾਈ, ਲੰਬਾਈ, ਉਚਾਈ ਅਤੇ ਡੂੰਘਾਈ ਕਿੰਨੀ ਹੈ

See the chapter Copy




ਅਫ਼ਸੁਸ 3:18

Follow us:

Advertisements


Advertisements