ਅਫ਼ਸੁਸ 3:21 - ਪਵਿੱਤਰ ਬਾਈਬਲ21 ਪਰਮੇਸ਼ੁਰ ਦੀ ਕਲੀਸਿਯਾ ਵਿੱਚ ਅਤੇ ਯਿਸੂ ਮਸੀਹ ਵਿੱਚ ਸਦਾ ਸਦਾ ਲਈ ਮਹਿਮਾ ਹੋਵੇ। ਆਮੀਨ। See the chapterਪਵਿੱਤਰ ਬਾਈਬਲ O.V. Bible (BSI)21 ਕਲੀਸਿਯਾ ਵਿੱਚ ਅਤੇ ਮਸੀਹ ਯਿਸੂ ਵਿੱਚ ਸਾਰੀਆਂ ਪੀੜ੍ਹੀਆਂ ਤੁੀਕੁਰ ਜੁੱਗੋ ਜੁੱਗ ਉਸ ਦੀ ਵਡਿਆਈ ਹੋਵੇ।। ਆਮੀਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਕਲੀਸਿਯਾ ਵਿੱਚ ਅਤੇ ਮਸੀਹ ਯਿਸੂ ਵਿੱਚ, ਸਾਰੀਆਂ ਪੀੜ੍ਹੀਆਂ ਤੱਕ ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। See the chapterਪਵਿੱਤਰ ਬਾਈਬਲ (Revised Common Language North American Edition)21 ਉਸੇ ਪਰਮੇਸ਼ਰ ਦੀ ਵਡਿਆਈ ਕਲੀਸੀਯਾ ਦੇ ਵਿੱਚ ਅਤੇ ਮਸੀਹ ਯਿਸੂ ਦੇ ਵਿੱਚ, ਪੀੜ੍ਹੀ ਤੋਂ ਪੀੜ੍ਹੀ ਵਿੱਚ ਅਨੰਤਕਾਲ ਤੱਕ ਹੁੰਦੀ ਰਹੇ । ਆਮੀਨ ! See the chapterਪੰਜਾਬੀ ਮੌਜੂਦਾ ਤਰਜਮਾ21 ਉਸਦੀ ਕਲੀਸਿਆ ਅਤੇ ਮਸੀਹ ਯਿਸ਼ੂ ਵਿੱਚ ਸਾਰੀਆਂ ਪੀੜ੍ਹੀਆਂ ਵਿੱਚ ਸਦਾ ਅਤੇ ਸਦਾ ਲਈ ਮਹਿਮਾ ਹੋਵੇ! ਆਮੀਨ। See the chapterPunjabi Standard Bible21 ਉਸੇ ਦੀ ਮਹਿਮਾ ਕਲੀਸਿਯਾ ਵਿੱਚ ਅਤੇ ਮਸੀਹ ਯਿਸੂ ਵਿੱਚ ਪੀੜ੍ਹੀਓਂ-ਪੀੜ੍ਹੀ ਯੁਗੋ-ਯੁਗ ਹੁੰਦੀ ਰਹੇ। ਆਮੀਨ! See the chapter |