ਅਫ਼ਸੁਸ 3:3 - ਪਵਿੱਤਰ ਬਾਈਬਲ3 ਪਰਮੇਸ਼ੁਰ ਨੇ ਆਪਣੀ ਗੁਪਤ ਯੋਜਨਾ ਮੇਰੇ ਤੇ ਪਰਗਟ ਕੀਤੀ। ਉਸ ਨੇ ਮੈਨੂੰ ਇਹ ਦਰਸਾ ਦਿੱਤਾ। ਇਸ ਬਾਰੇ ਮੈਂ ਪਹਿਲਾਂ ਵੀ ਕੁਝ ਲਿਖ ਚੁੱਕਿਆ ਹਾਂ। See the chapterਪਵਿੱਤਰ ਬਾਈਬਲ O.V. Bible (BSI)3 ਭਈ, ਪਰਕਾਸ਼ ਬਾਣੀ ਨਾਲ ਉਹ ਭੇਤ ਮੇਰੇ ਉੱਤੇ ਖੋਲ੍ਹਿਆ ਗਿਆ ਜਿਵੇਂ ਮੈਂ ਥੋੜਾ ਕਰਕੇ ਅੱਗੇ ਲਿਖਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਇਹ ਕਿ ਪਰਕਾਸ਼ ਨਾਲ ਉਹ ਭੇਤ ਮੇਰੇ ਉੱਤੇ ਪ੍ਰਗਟ ਕੀਤਾ ਗਿਆ ਜਿਵੇਂ ਮੈਂ ਥੋੜ੍ਹਾ ਕਰਕੇ ਪਹਿਲਾਂ ਲਿਖਿਆ! See the chapterਪਵਿੱਤਰ ਬਾਈਬਲ (Revised Common Language North American Edition)3 ਪਰਮੇਸ਼ਰ ਨੇ ਆਪਣਾ ਭੇਤ ਮੇਰੇ ਉੱਤੇ ਪ੍ਰਗਟ ਕੀਤਾ ਹੈ । ਇਸ ਬਾਰੇ ਮੈਂ ਪਹਿਲਾਂ ਹੀ ਤੁਹਾਨੂੰ ਲਿਖ ਚੁੱਕਾ ਹਾਂ See the chapterਪੰਜਾਬੀ ਮੌਜੂਦਾ ਤਰਜਮਾ3 ਇਹ ਹੈ, ਭੇਤ ਮੇਰੇ ਤੇ ਪ੍ਰਕਾਸ਼ ਦੁਆਰਾ ਪ੍ਰਗਟ ਹੋਇਆ ਹੈ, ਜਿਵੇਂ ਕਿ ਮੈਂ ਪਹਿਲਾਂ ਹੀ ਸੰਖੇਪ ਵਿੱਚ ਲਿਖਿਆ ਹੈ। See the chapterPunjabi Standard Bible3 ਅਰਥਾਤ ਉਹ ਭੇਤ ਜੋ ਪ੍ਰਕਾਸ਼ਨ ਦੇ ਦੁਆਰਾ ਮੇਰੇ ਉੱਤੇ ਪਰਗਟ ਕੀਤਾ ਗਿਆ, ਜਿਸ ਬਾਰੇ ਮੈਂ ਸੰਖੇਪ ਵਿੱਚ ਪਹਿਲਾਂ ਹੀ ਲਿਖਿਆ ਹੈ। See the chapter |