ਅਫ਼ਸੁਸ 3:9 - ਪਵਿੱਤਰ ਬਾਈਬਲ9 ਅਤੇ ਪਰਮੇਸ਼ੁਰ ਨੇ ਮੈਨੂੰ ਸਮੂਹ ਲੋਕਾਂ ਨੂੰ ਆਪਣੇ ਗੁਪਤ ਸੱਚ ਦੀ ਯੋਜਨਾ ਦੱਸਣ ਦਾ ਕੰਮ ਦਿੱਤਾ। ਇਹ ਗੁਪਤ ਸੱਚ ਆਦਿਕਾਲ ਤੋਂ ਪਰਮੇਸ਼ੁਰ ਵਿੱਚ ਛੁਪਿਆ ਹੋਇਆ ਸੀ। ਇਹ ਪਰਮੇਸ਼ੁਰ ਹੀ ਹੈ ਜਿਸਨੇ ਹਰ ਸ਼ੈਅ ਦੀ ਸਿਰਜਣਾ ਕੀਤੀ ਹੈ। See the chapterਪਵਿੱਤਰ ਬਾਈਬਲ O.V. Bible (BSI)9 ਅਰ ਇਸ ਗੱਲ ਦਾ ਪਰਕਾਸ਼ ਕਰਾਂ ਕਿ ਉਸ ਭੇਤ ਦੀ ਕੀ ਜੁਗਤੀ ਹੈ ਜਿਹੜਾ ਆਦ ਤੋਂ ਪਰਮੇਸ਼ੁਰ ਵਿੱਚ ਗੁਪਤ ਰਿਹਾ ਹੈ, ਜਿਹ ਨੇ ਸਭ ਵਸਤਾਂ ਉਤਪਤ ਕੀਤੀਆਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਅਤੇ ਇਸ ਗੱਲ ਨੂੰ ਪਰਗਟ ਕਰਾਂ ਕਿ ਉਸ ਭੇਤ ਦੀ ਕੀ ਜੁਗਤੀ ਹੈ ਜਿਹੜਾ ਆਦ ਤੋਂ ਪਰਮੇਸ਼ੁਰ ਵਿੱਚ ਗੁਪਤ ਰਿਹਾ ਹੈ, ਜਿਸ ਨੇ ਯਿਸੂ ਮਸੀਹ ਰਾਹੀਂ ਸਭ ਵਸਤਾਂ ਉਤਪਤ ਕੀਤੀਆਂ! See the chapterਪਵਿੱਤਰ ਬਾਈਬਲ (Revised Common Language North American Edition)9 ਅਤੇ ਪਰਮੇਸ਼ਰ ਦਾ ਭੇਤ ਸਾਰੀ ਮਨੁੱਖਜਾਤੀ ਸਾਹਮਣੇ ਖੋਲ੍ਹਾਂ । ਪਰਮੇਸ਼ਰ ਨੇ ਜਿਹੜੇ ਸਾਰੀਆਂ ਚੀਜ਼ਾਂ ਦੇ ਸਿਰਜਣਹਾਰ ਹਨ, ਇਹ ਭੇਤ ਪਹਿਲੇ ਸਾਰੇ ਯੁੱਗਾਂ ਵਿੱਚ ਆਪਣੇ ਤੱਕ ਰੱਖਿਆ ਸੀ See the chapterਪੰਜਾਬੀ ਮੌਜੂਦਾ ਤਰਜਮਾ9 ਅਤੇ ਸਾਰਿਆਂ ਨੂੰ ਇਹ ਭੇਤ ਪ੍ਰਗਟ ਕਰ ਸਕਾਂ ਜੋ ਪਿਛਲੇ ਯੁੱਗਾਂ ਤੋਂ ਪਰਮੇਸ਼ਵਰ ਵਿੱਚ ਲੁਕਿਆ ਹੋਇਆ ਸੀ ਜਿਸਨੇ ਸਭ ਕੁਝ ਬਣਾਇਆ ਹੈ। See the chapterPunjabi Standard Bible9 ਅਤੇ ਸਭਨਾਂ ਮਨੁੱਖਾਂ 'ਤੇ ਇਹ ਪਰਗਟ ਕਰਾਂ ਕਿ ਉਸ ਭੇਤ ਦਾ ਪ੍ਰਬੰਧ ਕੀ ਹੈ ਜੋ ਪਰਮੇਸ਼ਰ ਵਿੱਚ ਯੁਗਾਂ ਤੋਂ ਗੁਪਤ ਸੀ ਜਿਸ ਨੇ ਸਭ ਕੁਝ ਸਿਰਜਿਆ; See the chapter |