ਅਫ਼ਸੁਸ 4:1 - ਪਵਿੱਤਰ ਬਾਈਬਲ1 ਮੈਂ ਕੈਦ ਵਿੱਚ ਹਾਂ ਕਿਉਂਕਿ ਮੈਂ ਪ੍ਰਭੂ ਨਾਲ ਸੰਬੰਧਿਤ ਹਾਂ। ਅਤੇ ਪਰਮੇਸ਼ੁਰ ਨੇ ਤੁਹਾਨੂੰ ਆਪਣੇ ਲੋਕਾਂ ਵਜੋਂ ਚੁਣਿਆ। ਹੁਣ ਮੈਂ ਤੁਹਾਨੂੰ ਪਰਮੇਸ਼ੁਰ ਦੇ ਲੋਕਾਂ ਵਾਂਗ ਰਹਿਣ ਲਈ ਬੇਨਤੀ ਕਰਦਾ ਹਾਂ। See the chapterਪਵਿੱਤਰ ਬਾਈਬਲ O.V. Bible (BSI)1 ਉਪਰੰਤ ਮੈਂ ਜੋ ਪ੍ਰਭੁ ਦੇ ਨਮਿੱਤ ਕੈਦੀ ਹਾਂ ਤੁਹਾਡੇ ਅੱਗੇ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਜਿਸ ਸੱਦੇ ਨਾਲ ਸੱਦੇ ਹੋਏ ਹੋ ਉਹ ਦੇ ਜੋਗ ਚਾਲ ਚੱਲੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਉਪਰੰਤ ਮੈਂ ਜੋ ਪ੍ਰਭੂ ਦੇ ਨਮਿੱਤ ਕੈਦੀ ਹਾਂ ਤੁਹਾਡੇ ਅੱਗੇ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਜਿਸ ਬੁਲਾਹਟ ਨਾਲ ਸੱਦੇ ਹੋਏ ਹੋ ਉਹ ਦੇ ਯੋਗ ਚੱਲੋ! See the chapterਪਵਿੱਤਰ ਬਾਈਬਲ (Revised Common Language North American Edition)1 ਇਸ ਲਈ ਮੈਂ ਪ੍ਰਭੂ ਦਾ ਕੈਦੀ ਹੁੰਦੇ ਹੋਏ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਪਰਮੇਸ਼ਰ ਵੱਲੋਂ ਮਿਲੇ ਸੱਦੇ ਦੇ ਯੋਗ ਜੀਵਨ ਬਤੀਤ ਕਰੋ । See the chapterਪੰਜਾਬੀ ਮੌਜੂਦਾ ਤਰਜਮਾ1 ਪ੍ਰਭੂ ਲਈ ਕੈਦੀ ਹੋਣ ਦੇ ਨਾਤੇ, ਫਿਰ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਪ੍ਰਾਪਤ ਹੋਈ ਬੁਲਾਹਟ ਦੇ ਯੋਗ ਜੀਵਨ ਜੀਓ। See the chapterPunjabi Standard Bible1 ਇਸ ਲਈ ਮੈਂ ਜੋ ਪ੍ਰਭੂ ਦੇ ਨਮਿੱਤ ਕੈਦੀ ਹਾਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਜਿਸ ਬੁਲਾਹਟ ਨਾਲ ਤੁਸੀਂ ਬੁਲਾਏ ਗਏ ਹੋ ਉਸ ਦੇ ਯੋਗ ਚਾਲ ਚੱਲੋ, See the chapter |