Online Bible

- Advertisements -




ਅਫ਼ਸੁਸ 4:10 - ਪਵਿੱਤਰ ਬਾਈਬਲ

10 ਇਸ ਲਈ ਮਸੀਹ ਹੀ ਹੈ ਜੋ ਹੇਠਾ ਆਇਆ, ਅਤੇ ਉਹੀ ਹੈ ਜਿਹੜਾ ਉੱਪਰ ਗਿਆ। ਉਹ ਸਾਰੇ ਅਕਾਸ਼ਾਂ ਨਾਲੋਂ ਉੱਪਰ ਗਿਆ। ਮਸੀਹ ਨੇ ਅਜਿਹਾ ਹਰ ਚੀਜ਼ ਨੂੰ ਆਪਣੇ ਨਾਲ ਭਰਪੂਰ ਕਰਨ ਲਈ ਕੀਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਜਿਹੜਾ ਉਤਰਿਆ ਸੋ ਉਹੋ ਹੈ ਜੋ ਸਾਰੇ ਅਕਾਸ਼ਾਂ ਦੇ ਉਤਾਹਾਂ ਚੜ੍ਹਿਆ ਵੀ ਸੀ ਭਈ ਸੱਭੋ ਕੁਝ ਭਰਪੂਰ ਕਰੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਉਹ ਜਿਹੜਾ ਉਤਰਿਆ ਸੀ ਉਹੀ ਹੈ ਜੋ ਸਾਰੇ ਅਕਾਸ਼ਾਂ ਦੇ ਉਤਾਹਾਂ ਚੜ੍ਹਿਆ ਵੀ ਸੀ ਕਿ ਸੱਭੋ ਕੁਝ ਸੰਪੂਰਨ ਕਰੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

10 ਇਸ ਲਈ ਕਿ ਜਿਹੜੇ ਹੇਠਾਂ ਗਏ, ਉਹ ਹੀ ਹਨ ਜਿਹੜੇ ਸਭ ਅਕਾਸ਼ਾਂ ਤੋਂ ਵੀ ਉੱਪਰ ਗਏ ਕਿ ਉਹ ਸਾਰੀ ਸ੍ਰਿਸ਼ਟੀ ਨੂੰ ਸੰਪੂਰਨ ਕਰਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

10 ਉਹ, ਜੋ ਉਤਰਦਾ ਹੈ, ਉਹ ਹੈ ਜੋ ਸਾਰੀ ਸ੍ਰਿਸ਼ਟੀ ਨੂੰ ਭਰਨ ਲਈ ਅਕਾਸ਼ ਤੋਂ ਉੱਚੇ ਸਥਾਨ ਤੇ ਚੜ੍ਹਦਾ ਹੈ।

See the chapter Copy

Punjabi Standard Bible

10 ਅਤੇ ਜਿਹੜਾ ਉੱਤਰਿਆ ਉਹ ਉਹੀ ਹੈ ਜੋ ਸਾਰੇ ਅਕਾਸ਼ਾਂ ਤੋਂ ਵੀ ਉਤਾਂਹ ਚੜ੍ਹਿਆ ਤਾਂਕਿ ਸਭ ਕੁਝ ਪੂਰਾ ਕਰੇ।

See the chapter Copy




ਅਫ਼ਸੁਸ 4:10

Follow us:

Advertisements


Advertisements