Online Bible

- Advertisements -




ਅਫ਼ਸੁਸ 4:13 - ਪਵਿੱਤਰ ਬਾਈਬਲ

13 ਇਸ ਕਾਰਜ ਨੂੰ ਜਾਰੀ ਰਹਿਣਾ ਚਾਹੀਦਾ ਹੈ, ਜਦੋਂ ਤੱਕ ਅਸੀਂ ਸਾਰੇ ਇੱਕੋ ਜਿਹੇ ਵਿਸ਼ਵਾਸ ਵਿੱਚ ਅਤੇ ਪਰਮੇਸ਼ੁਰ ਦੇ ਪੁੱਤਰ ਬਾਰੇ ਗਿਆਨ ਵਿੱਚ ਇੱਕ ਮੁੱਠ ਨਹੀਂ ਹੋ ਜਾਂਦੇ। ਸਾਡੇ ਲਈ ਉਦੋਂ ਤੱਕ ਵੱਧਣਾ ਅਤੇ ਪ੍ਰਪੱਕ ਬਣਨਾ ਜ਼ਰੂਰੀ ਹੈ ਜਦੋਂ ਤੱਕ ਕਿ ਅਸੀਂ ਮਸੀਹ ਵਰਗੇ ਨਾ ਬਣ ਜਾਈਏ ਅਤੇ ਉਸਦੀ ਉਤਕ੍ਰਿਸ਼ਟਤਾ ਹਾਸਲ ਨਾ ਕਰ ਲਈਏ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਜਦੋਂ ਤੀਕ ਅਸੀਂ ਸੱਭੇ ਨਿਹਚਾ ਦੀ ਅਤੇ ਪਰਮੇਸ਼ੁਰ ਦੇ ਪੁੱਤ੍ਰ ਦੀ ਪਛਾਣ ਦੀ ਏਕਤਾ ਅਤੇ ਪੂਰੇ ਮਰਦਾਊਪਣੇ ਤੀਕ ਅਰਥਾਤ ਮਸੀਹ ਦੀ ਪੂਰੀ ਡੀਲ ਦੇ ਅੰਦਾਜ਼ੇ ਤੀਕ ਨਾ ਪਹੁੰਚੀਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਜਦੋਂ ਤੱਕ ਅਸੀਂ ਸਾਰੇ ਵਿਸ਼ਵਾਸ ਦੀ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਪਹਿਚਾਣ ਦੀ ਏਕਤਾ ਅਤੇ ਪੂਰੇ ਸਿਆਣਪੁਣੇ ਤੱਕ ਅਰਥਾਤ ਮਸੀਹ ਦੀ ਪੂਰੀ ਡੀਲ ਡੌਲ ਦੇ ਅੰਦਾਜ਼ੇ ਤੱਕ ਨਾ ਵੱਧ ਜਾਈਏ!

See the chapter Copy

ਪਵਿੱਤਰ ਬਾਈਬਲ (Revised Common Language North American Edition)

13 ਜਦੋਂ ਤੱਕ ਕਿ ਅਸੀਂ ਸਾਰੇ ਉਸ ਏਕਤਾ ਨੂੰ ਪ੍ਰਾਪਤ ਨਾ ਕਰੀਏ ਜਿਹੜੀ ਉਹਨਾਂ ਵਿੱਚ ਵਿਸ਼ਵਾਸ ਕਰਨ ਅਤੇ ਪਰਮੇਸ਼ਰ ਦੇ ਪੁੱਤਰ ਨੂੰ ਜਾਨਣ ਦੁਆਰਾ ਮਿਲਦੀ ਹੈ ਅਤੇ ਅਸੀਂ ਆਪਣੀ ਪੂਰੀ ਸਿਆਣਪ ਤੱਕ ਨਾ ਪਹੁੰਚੀਏ ਭਾਵ ਉਸ ਸੰਪੂਰਨਤਾ ਤੱਕ ਜਿਹੜੀ ਮਸੀਹ ਤੋਂ ਮਿਲਦੀ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

13 ਜਦੋਂ ਤੱਕ ਅਸੀਂ ਸਾਰੇ ਵਿਸ਼ਵਾਸ ਅਤੇ ਪਰਮੇਸ਼ਵਰ ਦੇ ਪੁੱਤਰ ਦੇ ਗਿਆਨ ਵਿੱਚ ਏਕਤਾ ਪ੍ਰਾਪਤ ਨਹੀਂ ਕਰਦੇ ਅਤੇ ਸਿਆਣੇ ਨਹੀਂ ਹੋ ਜਾਂਦੇ ਹਾਂ, ਮਸੀਹ ਦੀ ਸੰਪੂਰਨਤਾ ਵਿੱਚ ਪੂਰੇ ਨਾ ਹੋ ਸਕੀਏ।

See the chapter Copy

Punjabi Standard Bible

13 ਜਦੋਂ ਤੱਕ ਕਿ ਅਸੀਂ ਸਭ ਵਿਸ਼ਵਾਸ ਦੀ ਏਕਤਾ ਅਤੇ ਪਰਮੇਸ਼ਰ ਦੇ ਪੁੱਤਰ ਦੇ ਸੰਪੂਰਨ ਗਿਆਨ ਦੁਆਰਾ ਮਨੁੱਖੀ ਸਿੱਧਤਾ ਅਤੇ ਮਸੀਹ ਦੇ ਕੱਦ ਤੱਕ ਨਾ ਪਹੁੰਚ ਜਾਈਏ

See the chapter Copy




ਅਫ਼ਸੁਸ 4:13

Follow us:

Advertisements


Advertisements