ਅਫ਼ਸੁਸ 4:17 - ਪਵਿੱਤਰ ਬਾਈਬਲ17 ਪ੍ਰਭੂ ਲਈ ਮੈਂ ਤੁਹਾਨੂੰ ਦੱਸਦਾ ਹਾਂ ਅਤੇ ਮੈਂ ਤੁਹਾਨੂੰ ਚੇਤਾਵਨੀ ਦਿੰਦਾ ਹਾਂ; ਅਵਿਸ਼ਵਾਸੀਆਂ ਵਾਂਗ ਜਿਉਣ ਵਿੱਚ ਸਥਿਰ ਨਾ ਰਹੋ। ਉਨ੍ਹਾਂ ਦੇ ਵਿੱਚਾਰ ਕਿਸੇ ਕੰਮ ਦੇ ਨਹੀਂ ਹਨ। See the chapterਪਵਿੱਤਰ ਬਾਈਬਲ O.V. Bible (BSI)17 ਉਪਰੰਤ ਮੈਂ ਇਹ ਆਖਦਾ ਹਾਂ ਅਤੇ ਪ੍ਰਭੁ ਵਿੱਚ ਗਵਾਹ ਹੋ ਕੇ ਤਗੀਦ ਕਰਦਾ ਹਾਂ ਜੋ ਤੁਸੀਂ ਅਗਾਹਾਂ ਨੂੰ ਅਜਿਹੀ ਚਾਲ ਨਾ ਚੱਲੋ ਜਿਵੇਂ ਪਰਾਈਆਂ ਕੌਮਾਂ ਵੀ ਆਪਣੀ ਬੁੱਧ ਦੇ ਵਿਰਥਾਪੁਣੇ ਨਾਲ ਚੱਲਦੀਆਂ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਉਪਰੰਤ ਮੈਂ ਇਹ ਆਖਦਾ ਹਾਂ ਅਤੇ ਪ੍ਰਭੂ ਵਿੱਚ ਗਵਾਹ ਹੋ ਕੇ ਚਿਤਾਵਨੀ ਦਿੰਦਾ ਹਾਂ ਜੋ ਤੁਸੀਂ ਅੱਗੇ ਤੋਂ ਅਜਿਹੀ ਚਾਲ ਨਾ ਚੱਲੋ ਜਿਵੇਂ ਪਰਾਈਆਂ ਕੌਮਾਂ ਵੀ ਆਪਣੀ ਬੁੱਧ ਦੀ ਵਿਅਰਥ ਸੋਚ ਨਾਲ ਚੱਲਦੀਆਂ ਹਨ! See the chapterਪਵਿੱਤਰ ਬਾਈਬਲ (Revised Common Language North American Edition)17 ਮੈਂ ਤੁਹਾਨੂੰ ਇਹ ਦੱਸਣਾ ਜ਼ਰੂਰੀ ਸਮਝਦਾ ਹਾਂ ਸਗੋਂ ਮੈਂ ਇਹ ਪ੍ਰਭੂ ਦੇ ਨਾਮ ਦਾ ਵਾਸਤਾ ਪਾ ਕੇ ਕਹਿੰਦਾ ਹਾਂ ਕਿ ਪਰਾਈਆਂ ਕੌਮਾਂ ਦੀ ਤਰ੍ਹਾਂ ਨਾ ਬਣੋ ਜਿਹਨਾਂ ਦੇ ਵਿਚਾਰ ਵਿਅਰਥ ਹਨ । See the chapterਪੰਜਾਬੀ ਮੌਜੂਦਾ ਤਰਜਮਾ17 ਇਸ ਲਈ ਮੈਂ ਤੁਹਾਨੂੰ ਇਹ ਦੱਸਦਾ ਹਾਂ, ਅਤੇ ਪ੍ਰਭੂ ਵਿੱਚ ਇਸ ਉੱਤੇ ਜ਼ੋਰ ਦੇ ਕਿ ਬੇਨਤੀ ਕਰਦਾ ਹਾਂ, ਕਿ ਤੁਹਾਡਾ ਸੁਭਾਉ ਹੁਣ ਗ਼ੈਰ-ਯਹੂਦੀਆਂ ਦੀ ਤਰ੍ਹਾਂ ਨਾ ਹੋਵੇ ਜਿਨ੍ਹਾਂ ਦੀ ਸੋਚ ਵਿਅਰਥਤ ਹੈ। See the chapterPunjabi Standard Bible17 ਇਸ ਲਈ ਮੈਂ ਇਹ ਕਹਿੰਦਾ ਹਾਂ ਅਤੇ ਪ੍ਰਭੂ ਵਿੱਚ ਸਮਝਾਉਂਦਾ ਹਾਂ ਕਿ ਅੱਗੇ ਤੋਂ ਤੁਸੀਂ ਉਸ ਤਰ੍ਹਾਂ ਨਾ ਚੱਲੋ ਜਿਸ ਤਰ੍ਹਾਂ ਪਰਾਈਆਂ ਕੌਮਾਂ ਦੇ ਲੋਕ ਆਪਣੇ ਮਨ ਦੀ ਵਿਅਰਥਤਾ ਵਿੱਚ ਚੱਲਦੇ ਹਨ, See the chapter |