ਅਫ਼ਸੁਸ 4:20 - ਪਵਿੱਤਰ ਬਾਈਬਲ20 ਪਰ ਜਿਹੜੀਆਂ ਗੱਲਾਂ ਤੁਸੀਂ ਮਸੀਹ ਵਿੱਚ ਸਿੱਖੀਆਂ ਹਨ ਉਹ ਉਨ੍ਹਾਂ ਮੰਦੀਆਂ ਗੱਲਾਂ ਵਰਗੀਆਂ ਨਹੀਂ ਹਨ। See the chapterਪਵਿੱਤਰ ਬਾਈਬਲ O.V. Bible (BSI)20 ਪਰ ਤੁਸਾਂ ਮਸੀਹ ਦੀ ਅਜਿਹੀ ਸਿੱਖਿਆ ਨਾ ਪਾਈ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਪਰ ਤੁਸੀਂ ਮਸੀਹ ਦੀ ਅਜਿਹੀ ਸਿੱਖਿਆ ਨਹੀਂ ਪਾਈ! See the chapterਪਵਿੱਤਰ ਬਾਈਬਲ (Revised Common Language North American Edition)20 ਪਰ ਤੁਸੀਂ ਮਸੀਹ ਦੇ ਬਾਰੇ ਇਸ ਤਰ੍ਹਾਂ ਨਹੀਂ ਸਿੱਖਿਆ । See the chapterਪੰਜਾਬੀ ਮੌਜੂਦਾ ਤਰਜਮਾ20 ਤੁਹਾਨੂੰ ਇਸ ਤਰ੍ਹਾਂ ਮਸੀਹ ਬਾਰੇ ਨਹੀਂ ਸਿਖਾਇਆ ਗਿਆ ਸੀ। See the chapterPunjabi Standard Bible20 ਪਰ ਤੁਸੀਂ ਮਸੀਹ ਦੀ ਅਜਿਹੀ ਸਿੱਖਿਆ ਨਹੀਂ ਪਾਈ। See the chapter |