ਅਫ਼ਸੁਸ 4:21 - ਪਵਿੱਤਰ ਬਾਈਬਲ21 ਮੈਂ ਜਾਣਦਾ ਹਾਂ ਕਿ ਤੁਸੀਂ ਉਸ ਬਾਰੇ ਸੁਣ ਚੁੱਕੇ ਹੋ। ਅਤੇ ਕਿਉਂ ਜੋ ਤੁਸੀਂ ਉਸ ਵਿੱਚ ਹੋ, ਉਸਦਾ ਸੱਚ ਤੁਹਾਨੂੰ ਸਿੱਖਾਇਆ ਗਿਆ। ਹਾਂ ਸੱਚ ਯਿਸੂ ਵਿੱਚ ਹੈ। See the chapterਪਵਿੱਤਰ ਬਾਈਬਲ O.V. Bible (BSI)21 ਜੇ ਤੁਸਾਂ ਕਿਤੇ ਉਹ ਦੀ ਸੁਣੀ ਅਤੇ ਜਿਵੇਂ ਸਚਿਆਈ ਯਿਸੂ ਵਿੱਚ ਹੈ ਤਿਵੇਂ ਉਸ ਵਿੱਚ ਤੁਸੀਂ ਸਿਖਾਏ ਗਏ ਹੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਜੇ ਤੁਸੀਂ ਕਦੇ ਉਸ ਦੀ ਸੁਣੀ ਅਤੇ ਜਿਵੇਂ ਸਚਿਆਈ ਯਿਸੂ ਵਿੱਚ ਹੈ ਉਸੇ ਤਰ੍ਹਾਂ ਉਸ ਵਿੱਚ ਤੁਸੀਂ ਸਿਖਾਏ ਗਏ ਹੋ! See the chapterਪਵਿੱਤਰ ਬਾਈਬਲ (Revised Common Language North American Edition)21 ਜੇਕਰ ਤੁਸੀਂ ਉਹਨਾਂ ਦੇ ਬਾਰੇ ਸੁਣਿਆ ਅਤੇ ਤੁਹਾਨੂੰ ਉਹ ਸੱਚ ਸਿਖਾਇਆ ਗਿਆ ਜਿਹੜਾ ਯਿਸੂ ਵਿੱਚ ਹੈ See the chapterਪੰਜਾਬੀ ਮੌਜੂਦਾ ਤਰਜਮਾ21 ਜੇ ਤੁਸੀਂ ਸੱਚ-ਮੁੱਚ ਉਸ ਬਾਰੇ ਸੁਣਿਆ ਹੈ ਅਤੇ ਉਸ ਦੀ ਸਿੱਖਿਆ ਨੂੰ ਪ੍ਰਾਪਤ ਕੀਤਾ ਹੈ, ਜੋ ਮਸੀਹ ਯਿਸ਼ੂ ਵਿੱਚ ਸੱਚਾਈ ਦੇ ਅਨੁਸਾਰ ਹੈ। See the chapterPunjabi Standard Bible21 ਜੇ ਤੁਸੀਂ ਸੱਚਮੁੱਚ ਉਸ ਦੇ ਵਿਖੇ ਸੁਣਿਆ ਅਤੇ ਜਿਸ ਤਰ੍ਹਾਂ ਯਿਸੂ ਵਿੱਚ ਸਚਾਈ ਹੈ ਉਸੇ ਤਰ੍ਹਾਂ ਤੁਸੀਂ ਉਸ ਵਿੱਚ ਸਿਖਾਏ ਵੀ ਗਏ ਹੋ See the chapter |