Online Bible

- Advertisements -




ਅਫ਼ਸੁਸ 4:22 - ਪਵਿੱਤਰ ਬਾਈਬਲ

22 ਤੁਹਾਨੂੰ ਆਪਣੇ ਪੁਰਾਣੇ ਆਪੇ ਦਾ ਤਿਆਗ ਕਰਨਾ ਸਿੱਖਾਇਆ ਗਿਆ ਸੀ। ਇਸਦਾ ਅਰਥ ਹੈ ਕਿ ਤੁਹਾਨੂੰ ਉਸ ਤਰ੍ਹਾਂ ਦੇ ਮੰਦੇ ਢੰਗ ਨਾਲ ਜਿਉਣਾ ਛੱਡ ਦੇਣਾ ਚਾਹੀਦਾ ਹੈ ਜਿਸ ਤਰ੍ਹਾਂ ਤੁਸੀਂ ਪਹਿਲਾਂ ਜਿਉਂ ਰਹੇ ਸੀ। ਉਹ ਪੁਰਾਣਾ ਆਪਾ ਬਦਤਰ ਬਣਦਾ ਜਾਂਦਾ ਹੈ, ਕਿਉਂ ਜੋ ਲੋਕ ਉਨ੍ਹਾਂ ਬਦਕਾਰੀਆਂ ਦੁਆਰਾ ਗੁਮਰਾਹ ਹੋ ਗਏ ਹਨ ਜਿਹੜੀਆਂ ਉਹ ਕਰਨੀਆਂ ਚਾਹੁੰਦੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

22 ਭਈ ਤੁਸੀਂ ਅਗਲੇ ਚਲਣ ਦੀ ਉਸ ਪੁਰਾਣੀ ਇਨਸਾਨੀਅਤ ਨੂੰ ਲਾਹ ਸੁੱਟੋ ਜੋ ਧੋਖਾ ਦੇਣ ਵਾਲੀਆਂ ਕਾਮਨਾਂ ਦੇ ਅਨੁਸਾਰ ਵਿਗੜਦੀ ਜਾਂਦੀ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਕਿ ਤੁਸੀਂ ਪਹਿਲੇ ਚਾਲ-ਚੱਲਣ ਦੀ ਉਸ ਪੁਰਾਣੀ ਇਨਸਾਨੀਅਤ ਨੂੰ ਲਾਹ ਸੁੱਟੋ ਜੋ ਧੋਖਾ ਦੇਣ ਵਾਲੀਆਂ ਕਾਮਨਾਂ ਦੇ ਅਨੁਸਾਰ ਵਿਗੜਦੀ ਜਾਂਦੀ ਹੈ!

See the chapter Copy

ਪਵਿੱਤਰ ਬਾਈਬਲ (Revised Common Language North American Edition)

22 ਤਾਂ ਫਿਰ ਤੁਸੀਂ ਆਪਣਾ ਪੁਰਾਣਾ ਜੀਵਨ ਤਿਆਗ ਦੇਵੋ ਅਤੇ ਆਪਣੀ ਉਹ ਮਨੁੱਖਤਾ ਜਿਹੜੀ ਇਸ ਦੀਆਂ ਕਪਟੀ ਵਾਸਨਾਵਾਂ ਦੇ ਰਾਹੀਂ ਨਾਸ਼ ਹੋ ਰਹੀ ਹੈ

See the chapter Copy

ਪੰਜਾਬੀ ਮੌਜੂਦਾ ਤਰਜਮਾ

22 ਇਸ ਲਈ ਆਪਣੇ ਪੁਰਾਣੇ ਸੁਭਾਅ ਨੂੰ ਛੱਡ ਦਿਓ, ਜੋ ਧੋਖੇ ਦੀ ਲਾਲਸਾ ਦੁਆਰਾ ਭ੍ਰਿਸ਼ਟ ਹੋ ਰਿਹਾ ਹੈ।

See the chapter Copy

Punjabi Standard Bible

22 ਤਾਂ ਆਪਣੇ ਪੁਰਾਣੇ ਮਨੁੱਖੀ ਸੁਭਾਅ ਦੇ ਪਹਿਲੇ ਚਾਲ-ਚਲਣ ਨੂੰ ਲਾਹ ਸੁੱਟੋ ਜੋ ਧੋਖੇ ਦੀਆਂ ਕਾਮਨਾਵਾਂ ਦੇ ਅਨੁਸਾਰ ਭ੍ਰਿਸ਼ਟ ਹੁੰਦਾ ਜਾਂਦਾ ਹੈ

See the chapter Copy




ਅਫ਼ਸੁਸ 4:22

Follow us:

Advertisements


Advertisements