Online Bible

- Advertisements -




ਅਫ਼ਸੁਸ 4:25 - ਪਵਿੱਤਰ ਬਾਈਬਲ

25 ਤੁਹਾਨੂੰ ਝੂਠ ਬੋਲਣਾ ਬੰਦ ਕਰ ਦੇਣਾ ਚਾਹੀਦਾ ਹੈ। “ਤੁਹਾਨੂੰ ਹਮੇਸ਼ਾ ਇੱਕ ਦੂਸਰੇ ਨਾਲ ਸੱਚ ਬੋਲਣਾ ਚਾਹੀਦਾ ਹੈ” ਕਿਉਂਕਿ ਅਸੀਂ ਇੱਕੋ ਸਰੀਰ ਵਿੱਚ ਇੱਕ ਦੂਸਰੇ ਦੇ ਅੰਗ ਹਾਂ।

See the chapter Copy

ਪਵਿੱਤਰ ਬਾਈਬਲ O.V. Bible (BSI)

25 ਇਸ ਲਈ ਤੁਸੀਂ ਝੂਠ ਨੂੰ ਤਿਆਗ ਕੇ ਹਰੇਕ ਆਪਣੇ ਗੁਆਂਢੀ ਨਾਲ ਸੱਚ ਬੋਲੋ ਕਿਉਂ ਜੋ ਅਸੀਂ ਇੱਕ ਦੂਏ ਦੇ ਅੰਗ ਹਾਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਇਸ ਲਈ ਤੁਸੀਂ ਝੂਠ ਨੂੰ ਤਿਆਗ ਕੇ ਆਪਣੇ ਗੁਆਂਢੀ ਨਾਲ ਸੱਚ ਬੋਲੋ ਕਿਉਂ ਜੋ ਅਸੀਂ ਇੱਕ ਦੂਜੇ ਦੇ ਅੰਗ ਹਾਂ!

See the chapter Copy

ਪਵਿੱਤਰ ਬਾਈਬਲ (Revised Common Language North American Edition)

25 ਇਸ ਲਈ ਝੂਠ ਬੋਲਣਾ ਛੱਡ ਦਿਓ । ਪਵਿੱਤਰ-ਗ੍ਰੰਥ ਵਿੱਚ ਲਿਖਿਆ ਹੈ, “ਹਰ ਕੋਈ ਇੱਕ ਦੂਜੇ ਨਾਲ ਸੱਚ ਬੋਲੇ,” ਕਿਉਂਕਿ ਅਸੀਂ ਸਾਰੇ ਇੱਕ ਹੀ ਸਰੀਰ ਦੇ ਅੰਗ ਹਾਂ ।

See the chapter Copy

ਪੰਜਾਬੀ ਮੌਜੂਦਾ ਤਰਜਮਾ

25 ਇਸ ਲਈ ਤੁਹਾਡੇ ਵਿੱਚੋਂ ਹਰੇਕ ਨੂੰ ਝੂਠ ਨੂੰ ਤਿਆਗਣਾ ਚਾਹੀਦਾ ਹੈ ਅਤੇ ਆਪਣੇ ਗੁਆਂਢੀ ਨਾਲ ਸੱਚ ਬੋਲਣਾ ਚਾਹੀਦਾ ਹੈ, ਕਿਉਂਕਿ ਅਸੀਂ ਸਾਰੇ ਇੱਕ ਸਰੀਰ ਦੇ ਅੰਗ ਹਾਂ।

See the chapter Copy

Punjabi Standard Bible

25 ਇਸ ਲਈ ਝੂਠ ਨੂੰ ਤਿਆਗ ਕੇ ਹਰੇਕ ਆਪਣੇ ਗੁਆਂਢੀ ਨਾਲ ਸੱਚ ਬੋਲੇ, ਕਿਉਂਕਿ ਅਸੀਂ ਇੱਕ ਦੂਜੇ ਦੇ ਅੰਗ ਹਾਂ।

See the chapter Copy




ਅਫ਼ਸੁਸ 4:25

Follow us:

Advertisements


Advertisements