ਅਫ਼ਸੁਸ 4:3 - ਪਵਿੱਤਰ ਬਾਈਬਲ3 ਤੁਸੀਂ ਇੱਕ ਦੂਜੇ ਨਾਲ ਆਤਮਾ ਰਾਹੀਂ ਸ਼ਾਂਤੀ ਨਾਲ ਜੁੜੇ ਹੋਏ ਹੋ। ਇਸ ਢੰਗ ਨਾਲ ਜੁੜੇ ਰਹਿਣ ਲਈ ਹਰ ਸੰਭਵ ਜਤਨ ਕਰੋ। ਕਾਸ਼ ਤੁਸੀਂ ਸ਼ਾਂਤੀ ਦੇ ਬੰਧਨ ਦੁਆਰਾ ਸੰਯੁਕਤ ਰਹੋ। See the chapterਪਵਿੱਤਰ ਬਾਈਬਲ O.V. Bible (BSI)3 ਅਤੇ ਮਿਲਾਪ ਦੇ ਬੰਧ ਵਿੱਚ ਆਤਮਾ ਦੀ ਏਕਤਾ ਦੀ ਪਾਲਨਾ ਕਰਨ ਦਾ ਜਤਨ ਕਰੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਅਤੇ ਮਿਲਾਪ ਦੇ ਬੰਧ ਵਿੱਚ ਆਤਮਾ ਦੀ ਏਕਤਾ ਦੀ ਪਾਲਨਾ ਕਰਨ ਦੀ ਕੋਸ਼ਿਸ਼ ਕਰੋ! See the chapterਪਵਿੱਤਰ ਬਾਈਬਲ (Revised Common Language North American Edition)3 ਸ਼ਾਂਤੀ ਦੁਆਰਾ ਮੇਲ ਮਿਲਾਪ ਦੇ ਰਾਹੀਂ ਆਤਮਾ ਦੀ ਏਕਤਾ ਨੂੰ ਕਾਇਮ ਰੱਖਣ ਦੀ ਪੂਰੀ ਕੋਸ਼ਿਸ਼ ਕਰੋ । See the chapterਪੰਜਾਬੀ ਮੌਜੂਦਾ ਤਰਜਮਾ3 ਸ਼ਾਂਤੀ ਦੇ ਬੰਧਨ ਦੁਆਰਾ ਆਤਮਾ ਦੀ ਏਕਤਾ ਬਣਾਈ ਰੱਖਣ ਦੀ ਹਰ ਕੋਸ਼ਿਸ਼ ਕਰੋ। See the chapterPunjabi Standard Bible3 ਮੇਲ-ਮਿਲਾਪ ਦੇ ਬੰਧਨ ਵਿੱਚ ਆਤਮਾ ਦੀ ਏਕਤਾ ਨੂੰ ਬਣਾਈ ਰੱਖਣ ਦਾ ਯਤਨ ਕਰੋ। See the chapter |